Punjab News : ‘ਆਪ’ ਸਾਂਸਦ ਮਾਲਵਿੰਦਰ ਕੰਗ ਦਾ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਮਿਲਣ 'ਤੇ ਵੱਡਾ ਬਿਆਨ

By : BALJINDERK

Published : Apr 12, 2025, 5:48 pm IST
Updated : Apr 12, 2025, 5:48 pm IST
SHARE ARTICLE
‘ਆਪ’ ਸਾਂਸਦ ਮਾਲਵਿੰਦਰ ਕੰਗ
‘ਆਪ’ ਸਾਂਸਦ ਮਾਲਵਿੰਦਰ ਕੰਗ

Punjab News : ਲੰਮੇ ਸਮੇਂ ਤੋਂ ਚੱਲ ਰਿਹਾ ਡਰਾਮਾ ਆਖਰਕਾਰ ਖ਼ਤਮ ਹੋ ਗਿਆ

Punjab News in Punjabi : ‘ਆਪ’ ਸਾਂਸਦ ਮਾਲਵਿੰਦਰ ਕੰਗ ਦਾ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਵੱਡਾ ਬਿਆਨ ਸਾਹਮਣੇ ਆਇਆ ਹੈ।  ਕੰਗ ਨੇ ਆਪਣੇ ਬਿਆਨ ’ਚ ਕਿਹਾ ਹੈ ਕਿ ਲੰਮੇ ਸਮੇਂ ਤੋਂ ਚੱਲ ਰਿਹਾ ਡਰਾਮਾ ਆਖਰਕਾਰ ਅੱਜ ਖ਼ਤਮ ਹੋ ਗਿਆ ਹੈ। ਕੰਗ ਨੇ ਕਿਹਾ ਕਿ ਇੱਕ ਵਾਰ ਫਿਰ ਅਕਾਲੀ ਦਲ 'ਤੇ ਬਾਦਲ ਪਰਿਵਾਰ ਦਾ ਦਬਦਬਾ ਹੋ ਗਿਆ ਹੈ।  ਉਨ੍ਹਾਂ ਕਿਹਾ ਕਿ ਪੰਥਕ ਸੋਚ ਰੱਖਣ ਵਾਲੇ ਲੋਕਾਂ ਨਾਲ ਫਿਰ ਤੋਂ ਧੋਖਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰਾਂ ਦਾ ਜਿਸ ਤਰ੍ਹਾਂ ਅਪਮਾਨ ਕੀਤਾ ਹੈ ਪੰਥ ਨੇ ਇਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਾ। 

 (For more news apart from  AAP MP Malvinder Kang's big statement on Sukhbir Singh Badal getting the presidency News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement