ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ ਲਈ 25 ਮਈ ਤੱਕ ਵਾਧਾ
Published : May 12, 2021, 2:45 pm IST
Updated : May 12, 2021, 2:45 pm IST
SHARE ARTICLE
 Ganga Quiz competitions
Ganga Quiz competitions

ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਜਾ ਰਿਹਾ ਕਰਵਾਇਆ

ਚੰਡੀਗੜ੍ਹ :ਗੰਗਾ ਕਵਿਜ਼ ਮਕਾਬਲਿਆਂ ਲਈ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਇਸ ਵਾਸਤੇ ਰਜਿਸਟ੍ਰੇਸ਼ਨ ਦੀ ਮਿਲੀ 25 ਮਈ ਤੱਕ ਵਧਾ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ।

ExamExam

ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਇਨ੍ਹਾਂ ਆਨ ਲਾਈਨ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ 25 ਮਈ ਤੱਕ ਵੈਬਸਾਈਟ www.gangaquest.com ’ਤੇ ਕਰਵਾਈ ਜਾ ਸਕਦੀ ਹੈ। ਇਸ ਵਿੱਚ ਜੇਤੂ ਵਿਦਿਆਰਥੀਆਂ ਨੂੰ ਅਕ੍ਰਸ਼ਿਤ ਇਨਾਮ ਦਿੱਤੇ ਜਾਣਗੇ।

ExamsStudents

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ‘ਨੈਸ਼ਨਲ ਮਿਸ਼ਨ ਫਾਰ ਕਲੀਨ ਗੰਗਾ  ਦੇ ਹੇਠ  ਹੋਣ ਵਾਲੇ ਮੁਕਾਬਲਿਆਂ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿਤੇ ਹਨ। ਬੁਲਾਰੇ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਵਿਦਿਆਰਥੀਆਂ ਨੂੰ ਵਾਤਾਵਰਣ, ਜਲਵਾਯੂ, ਪਾਣੀ ਦੇ ਸ੍ਰੋਤਾਂ, ਕੁਦਰਤੀ ਸਾਧਨਾਂ, ਕੁਦਰਤੀ ਸਾਧਨਾਂ ਦੇ ਪ੍ਰਬੰਧਨ, ਹਵਾ ਅਤੇ ਪਾਣੀ ਪ੍ਰਦੂਸ਼ਣ ਨਾਲ ਸਬੰਧਿਤ ਵੱਖ ਵੱਖ ਵਿਸ਼ਿਆਂ ਦੀ ਤਿਆਰੀ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ ਹੈ।

StudentsStudents

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement