ਹੁਸ਼ਿਆਰਪੁਰ 'ਚ ਗੈਂਗਵਾਰ ਮਗਰੋਂ ਹੁਣ ਖਰੜ 'ਚ ਚੱਲੀਆਂ ਤਾਬੜਤੋੜ ਗੋਲੀਆਂ, 1 ਦੀ ਮੌਤ

By : GAGANDEEP

Published : May 12, 2023, 4:41 pm IST
Updated : May 12, 2023, 6:19 pm IST
SHARE ARTICLE
photo
photo

ਪੁਲਿਸ ਨੇ ਮੌਕੇ 'ਤੇ ਪਹੁੰਚ ਜਾਂਚ ਕੀਤੀ ਸ਼ੁਰੂ

 

ਮੁਹਾਲੀ: ਹੁਸ਼ਿਆਰਪੁਰ 'ਚ ਗੈਂਗਵਾਰ ਹੋਣ ਮਗਰੋਂ ਹੁਣ ਮੁਹਾਲੀ 'ਚ ਵੀ ਸ਼ਰੇਆਮ ਫਾਇਰਿੰਗ ਹੋਈ ਹੈ। ਦਰਅਸਲ ਖ਼ਰੜ ਦੇ ਪਿੰਡ ਰੁੜਕੀ 'ਚ ਨੌਜਵਾਨ ਨੂੰ ਤਾਬੜਤੋੜ ਗੋਲੀਆਂ ਨਾਲ ਭੁੰਨ ਦਿਤਾ ਗਿਆ।

ਇਹ ਵੀ ਪੜ੍ਹੋ: ਅਬੋਹਰ: ਪਿਛਲੇ ਤਿੰਨ ਦਿਨਾਂ ਤੋ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼  

ਗੋਲੀਆਂ ਚੱਲਣ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਦੀਪ ਕੁਮਾਰ ਉਰਫ਼ ਦੀਪਾ ਵਜੋਂ ਹੋਈ ਹੈ।  ਜਾਣਕਾਰੀ ਮੁਤਾਬਕ ਪ੍ਰਦੀਪ ਕੁਮਾਰ ਉਰਫ਼ ਦੀਪਾ ਅਤੇ ਗੀਤਾ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ ਤੇ ਗੀਤਾ ਨੇ ਪ੍ਰਦੀਪ ਕੁਮਾਰ 'ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਨਾੜ ਨੂੰ ਅੱਗ ਲਗਾਉਣ ਵਾਲਾ ਗ੍ਰਿਫ਼ਤਾਰ, ਅੱਗ ਦੀ ਲਪੇਟ 'ਚ ਆਉਣ ਨਾਲ ਜ਼ਿੰਦਾ ਸੜਿਆ ਸੀ ਬੱਚਾ 

ਇਸ ਹਾਦਸੇ ਵਿਚ ਪ੍ਰਦੀਪ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਚੰਡੀਗੜ੍ਹ ਪੀ. ਜੀ. ਆਈ. ਪਹੁੰਚਾਇਆ ਗਿਆ ਹੈ ਪਰ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਪ੍ਰਦੀਪ ਨੇ ਦਮ ਤੋੜ ਦਿੱਤਾ। ਦੂਜੇ ਪਾਸੇ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ 'ਚ ਜੁੱਟ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement