Sangrur News: ਮਾਨਸਿਕ ਤੌਰ ’ਤੇ ਪਰੇਸ਼ਾਨ ਮਾਂ-ਧੀ ਨੇ ਰੇਲਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : May 12, 2024, 7:29 am IST
Updated : May 12, 2024, 7:29 am IST
SHARE ARTICLE
Mother and daughter committed suicide Sangrur News in punjabi
Mother and daughter committed suicide Sangrur News in punjabi

Sangrur News: ਮਾਂ ਪਰਮਾ (45) ਤੇ ਧੀ ਲਾਡੀ (24) ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ

Mother and daughter committed suicide Sangrur News in punjabi : ਸੰਗਰੂਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਮਾਂ ਅਤੇ ਧੀ ਨੇ ਰੇਲ ਗੱਡੀ ਥੱਲੇ ਆ ਕੇ ਖ਼ਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ: Nijji Diary De Panne : ਬਾਬੇ ਨਾਨਕ ਦੇ ‘ਉੱਚਾ ਦਰ’ ਦੀ ਇਮਾਰਤ ਤਾਂ ਬਣ ਗਈ ਹੈ ਪਰ ਆਉ ਹੁਣ ਇਸ ਦੀ ਲਾਹੇਵੰਦ ਵਰਤੋਂ ਕਰਨਾ

ਮ੍ਰਿਤਕਾਂ ਦੀ ਪਹਿਚਾਣ ਮਾਂ ਪਰਮਾ (45) ਤੇ ਧੀ ਲਾਡੀ (24)  ਵਜੋਂ ਹੋਈ ਹੈ। ਰੇਲਵੇ ਪੁਲਿਸ ਸੰਗਰੂਰ ਦੇ ਐਸ.ਐਚ.ਓ. ਜਸਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਦੋ ਔਰਤਾਂ ਦੀ ਰੇਲ ਗੱਡੀ ਥੱਲੇ ਆ ਕੇ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Food Recipes : ਪਪੀਤੇ ਦਾ ਹਲਵਾ  

ਉਹ ਪੁਲਿਸ ਪਾਰਟੀ ਲੈ ਕੇ ਮੌਕੇ ’ਤੇ ਗਿਆ ਤਾਂ ਪਤਾ ਲੱਗਾ ਕਿ ਮਰਨ ਵਾਲੀ ਪਰਮਾ ਵਾਸੀ ਸੰਗਰੂਰ ਅਤੇ ਉਸ ਦੀ ਲੜਕੀ ਸੀ। ਪੁਲਿਸ ਨੂੰ ਮ੍ਰਿਤਕ ਦੇ ਘਰਵਾਲੇ ਕਾਲੀ ਰਾਮ ਵਾਸੀ ਸੰਗਰੂਰ ਨੇ ਦੱਸਿਆ ਕਿ ਉਸ ਦੀ ਘਰਵਾਲੀ ਤੇ ਧੀ ਲਾਡੀ ਨੇ ਰੇਲਗੱਡੀ ਹੇਠਾਂ ਆ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਧੀ ਲਾਡੀ ਦਾ ਦੋ ਵਾਰ ਵਿਆਹ ਹੋ ਚੁੱਕਿਆ ਸੀ ਅਤੇ ਦੋਵੇਂ ਵਾਰ ਹੀ ਤਲਾਕ ਹੋ ਗਿਆ ਤੇ ਉਸ ਦੀ ਬੇਟੀ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ। ਪਤਨੀ ਪਰਮਾ ਵੀ ਇਸ ਕਰ ਕੇ ਮਾਨਸਿਕ ਤੌਰ ’ਤੇ ਪੇ੍ਸ਼ਾਨ ਰਹਿਣ ਲੱਗ ਪਈ ਸੀ। ਜਿਸ ਦੇ ਚੱਲਦਿਆਂ ਦੋਵਾਂ ਨੇ ਹੁਣ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Mother and daughter committed suicide Sangrur News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement