Moga fraud News : ਮੋਗਾ 'ਚ ਵਿਅਕਤੀ ਨਾਲ ਮਕਾਨ ਵੇਚਣ ਦੇ ਨਾਂ ’ਤੇ 10 ਲੱਖ ਦੀ ਹੋਈ ਠੱਗੀ

By : BALJINDERK

Published : May 12, 2024, 6:36 pm IST
Updated : May 12, 2024, 6:36 pm IST
SHARE ARTICLE
ਮੋਗਾ ਥਾਣਾ
ਮੋਗਾ ਥਾਣਾ

Moga fraud News : 3 ਸਾਲ ਬਾਅਦ ਵੀ ਨਹੀਂ ਦਿੱਤਾ ਮਕਾਨ, ਮਾਮਲਾ ਦਰਜ

Moga fraud News : ਮੋਗਾ 'ਚ ਮਕਾਨ ਵੇਚਣ ਦੇ ਨਾਂ 'ਤੇ 10 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਅਜੇ ਤੱਕ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਪਰਵਾਨਾ ਨਗਰ ਦੇ ਰਹਿਣ ਵਾਲੇ ਮਨਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁਰਾਣਾ ਮੋਗਾ ਦੇ ਸਰਕਾਰੀ ਸਕੂਲ ਦੇ ਕੋਲ ਰਹਿੰਦੇ ਕੁਲਵੰਤ ਸਿੰਘ ਨੇ ਆਪਣਾ ਮਕਾਨ ਮਨਿੰਦਰ ਸਿੰਘ ਨੂੰ 25 ਲੱਖ ਰੁਪਏ 'ਚ ਵੇਚ ਦਿੱਤਾ ਸੀ। ਜਿਸ ਲਈ ਮਨਿੰਦਰ ਸਿੰਘ ਨੇ ਕੁਲਵੰਤ ਸਿੰਘ ਨੂੰ 10 ਲੱਖ ਰੁਪਏ ਦਿੱਤੇ ਸਨ। 3 ਸਾਲ ਬਾਅਦ ਵੀ ਕੁਲਵੰਤ ਸਿੰਘ ਨੇ ਮਨਿੰਦਰ ਸਿੰਘ ਨੂੰ ਮਕਾਨ ਦੇ ਦਿੱਤਾ ਅਤੇ ਪੈਸੇ ਵਾਪਸ ਨਹੀਂ ਕੀਤੇ। ਕੁਲਵੰਤ ਸਿੰਘ ਨੇ ਉਹੀ ਘਰ ਕਿਸੇ ਹੋਰ ਨੂੰ 23 ਲੱਖ ਰੁਪਏ ਵਿੱਚ ਵੇਚ ਦਿੱਤਾ। ਮਨਿੰਦਰ ਸਿੰਘ ਦੇ ਆਧਾਰ 'ਤੇ ਕੁਲਵੰਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

(For more news apart from person was cheated 10 lakhs in name of selling house in Moga News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement