Punjab News : ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ

By : BALJINDERK

Published : May 12, 2025, 7:23 pm IST
Updated : May 12, 2025, 7:23 pm IST
SHARE ARTICLE
MP Gurjit Aujla
MP Gurjit Aujla

Punjab News : ‘‘ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵੀ ਅੱਤਵਾਦ ਦਾ ਹਿੱਸਾ, ਇਸਨੂੰ ਤੁਰੰਤ ਰੋਕਣ ਲਈ ਕੀਤੇ ਜਾਣ ਯਤਨ ’’

Punjab News in Punjabi : ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ  ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ‘‘ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵੀ ਅੱਤਵਾਦ ਦਾ ਹਿੱਸਾ ਹੈ, ‘‘ਇਸਨੂੰ ਤੁਰੰਤ ਰੋਕਣ ਲਈ ਯਤਨ ਕੀਤੇ ਜਾਣ।’’ 

1

 (For more news apart from MP Gurjit Aujla writes letter to PM Modi News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement