ਓਵਰਟੇਕ ਕਰਨ ਦੌਰਾਨ ਬੇਕਾਬੂ ਕਾਰ ਟਰਾਲੇ ਨਾਲ ਟਕਰਾਈ
Published : Jun 12, 2019, 6:26 pm IST
Updated : Jun 12, 2019, 7:06 pm IST
SHARE ARTICLE
Innova Car
Innova Car

ਥਾਣਾ ਫੋਕਲ ਪੁਆਇੰਟ ਦੇ ਅਧੀਨ ਪੈਂਦੇ ਜੀਵਨ ਨਗਰ ਚੌਂਕੀ ਫ਼ੇਜ 8 ਨੇੜੇ ਲੁਧਿਆਣਾ ਤੋਂ ਚੰਡੀਗੜ੍ਹ ਰੋਡ ਵੱਲ ਜਾ ਰਹੇ...

ਲੁਧਿਆਣਾ: ਥਾਣਾ ਫੋਕਲ ਪੁਆਇੰਟ ਦੇ ਅਧੀਨ ਪੈਂਦੇ ਜੀਵਨ ਨਗਰ ਚੌਂਕੀ ਫ਼ੇਜ 8 ਨੇੜੇ ਲੁਧਿਆਣਾ ਤੋਂ ਚੰਡੀਗੜ੍ਹ ਰੋਡ ਵੱਲ ਜਾ ਰਹੇ ਟਰਾਲੇ ਨੂੰ ਓਵਰਟੇਕ ਕਰਦੀ ਹੋਈ ਇਨੋਵਾ ਕਾਰ ਬੇਕਾਬੂ ਹੋ ਕੇ ਟਰਾਲੇ ਨਾਲ ਜਾ ਟਕਰਾਈ। ਜਿਸ ਕਾਰਨ ਕਾਰ ਤਾਂ ਨੁਕਸਾਨੀ ਗਈ ਪਰ ਕਾਰ ਵਿਚ ਬੈਠੇ ਪਰਵਾਰਕ ਮੈਂਬਰ ਵਾਲ-ਵਾਲ ਬਚ ਗਏ ਅਤੇ ਡਰਾਇਵਰ ਨੂੰ ਮਾਮੂਲੀ ਸੱਟਾਂ ਲੱਗਣ ਕਾਰਨ ਹਸਪਤਾਲ ਭਰਤੀ ਕਰਵਾਉਣਾ ਪਿਆ।

nawanshahar phagwara highway bus accident Accident

ਦੱਸ ਦਈਏ ਕਿ ਪਹਿਲਾਂ ਇਨੋਵਾ ਯੂ-ਟਰਨ ਲੈਂ ਦੇ ਚੱਕਰ ਵਿਚ ਬੇਕਾਬੂ ਹੋ ਕੇ ਇਕ ਮੋਟਰਸਾਇਕਲ ਨਾਲ ਟਕਰਾਉਣ ਤੋਂ ਬਾਅਦ ਫਿਰ ਇਕ ਛੋਟੇ ਟੈਂਪੂ ਨਾਲ ਟਕਰਾਈ, ਜਿਸ ਨਾਲ ਟੈਂਪੂ ਅਤੇ ਮੋਟਰਸਾਇਕਲ ਨੁਕਸਾਨੇ ਗਏ। ਕਾਰ ਟਰਾਲੇ ਦੀ ਟੱਕਰ ਵਿਚ ਘਟਨਾ ਸਥਾਨ ‘ਤੇ ਜਾਮ ਲੱਗ ਗਿਆ। ਇਸ ਮੌਕੇ ‘ਤੇ ਪੀਸੀਆਰ ਦਸਤੇ ਨੇ ਪੁੱਜ ਕੇ ਟ੍ਰੈਫ਼ਿਕ ਸੁਚਾਰੂ ਕੀਤਾ ਗਿਆ। ਇਸ ਹਾਦਸੇ ਵਿਚ ਕਾਰ ਡਰਾਇਵਰ ਰਣਜੀਤ ਸਿੰਘ ਨੂੰ ਸੱਟਾਂ ਲੱਗੀਆਂ, ਜਿਸ ਨੂੰ ਮੌਕੇ ‘ਤੇ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ।

nawanshahar phagwara highway bus accident Accident

ਇਸ ਮੌਕੇ ਜੀਵਨ ਨਗਰ ਪੁਲਿਸ ਚੌਂਕੀ ਦੇ ਇੰਚਾਰਜ ਕੁਲਵੰਤ ਚੰਦ ਨੇ ਦੱਸਿਆ ਕਿ ਇਨੋਵਾ ਕਾਰ ਅਤੇ ਟਰਾਲੇ ਦੀ ਟੱਕਰ ਹੋਣ ਨਾਲ ਵਾਹਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ, ਜਿਸ  ਪੁਲਿਸ ਨੇ ਅਪਣੇ ਕਬਜ਼ੇ ਵਿਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਸਮਝੌਤੇ ਦੀ ਗੱਲ ਚੱਲ ਰਹੀ ਸੀ ਪਰ ਪੁਲਿਸ ਨੇ ਹੁਣ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement