ਕਰੋਲ ਬਾਗ ਦੀ ਮਾਰਕੀਟ 'ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਜਾਰੀ 
Published : Jun 12, 2022, 12:05 pm IST
Updated : Jun 12, 2022, 12:09 pm IST
SHARE ARTICLE
Massive fire breaks out in the Gaffar market, Karol Bagh
Massive fire breaks out in the Gaffar market, Karol Bagh

ਫਾਇਰ ਬ੍ਰਿਗੇਡ ਦੀਆਂ 39 ਗੱਡੀਆਂ ਮੌਕੇ 'ਤੇ ਪਹੁੰਚੀਆਂ 

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦੇ ਕਰੋਲ ਬਾਗ ਸਥਿਤ ਪ੍ਰਸਿੱਧ ਗਫਾਰ ਮਾਰਕੀਟ ਦੇ ਵੱਡੇ ਹਿੱਸੇ ਵਿੱਚ ਐਤਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਇੱਕ ਨਿਊਜ਼ ਏਜੰਸੀ ਮੁਤਾਬਕ ਬੀਕਾਨੇਰ ਸਵੀਟਸ ਨੇੜੇ ਸ਼ੂ ਬਾਜ਼ਾਰ ਇਲਾਕੇ ਵਿੱਚ ਸਵੇਰੇ ਤੜਕੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

Massive fire breaks out in the Gaffar market, Karol BaghMassive fire breaks out in the Gaffar market, Karol Bagh

ਸਥਿਤੀ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 39 ਮੌਕੇ 'ਤੇ ਭੇਜੇ ਗਏ। ਹਾਲਾਂਕਿ ਬਾਜ਼ਾਰ ਖੇਤਰ 'ਚ ਕਿਸੇ ਦੇ ਫਸੇ ਹੋਣ ਦੀ ਸੂਚਨਾ ਨਹੀਂ ਹੈ ਪਰ ਅਜੇ ਤੱਕ ਕਿਸੇ ਜਾਨੀ ਨੁਕਸਾਨ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ ਨੇ ਦੱਸਿਆ ਕਿ ਅੱਗ 'ਤੇ ਵੀ ਕਾਬੂ ਪਾ ਲਿਆ ਗਿਆ ਹੈ।

Massive fire breaks out in the Gaffar market, Karol BaghMassive fire breaks out in the Gaffar market, Karol Bagh

ਜਿੱਥੇ ਫਾਇਰ ਫਾਈਟਰਜ਼ ਆਪਣੀ ਡਿਊਟੀ ਕਰਦੇ ਨਜ਼ਰ ਆ ਰਹੇ ਹਨ, ਉੱਥੇ ਹੀ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। 

SHARE ARTICLE

ਏਜੰਸੀ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement