ਦਰਬਾਰ ਸਾਹਿਬ ਜਾ ਰਹੇ ਪਰਿਵਾਰ ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਕੀਤਾ ਹਮਲਾ
Published : Jun 12, 2022, 9:12 am IST
Updated : Jun 12, 2022, 3:26 pm IST
SHARE ARTICLE
 photo
photo

ਪੰਜਾਬ ਵਿਚ ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ

 

ਅੰਮ੍ਰਿਤਸਰ: ਪੰਜਾਬ ਵਿੱਚ ਹਿੰਸਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੁਲਿਸ ਦੀ ਸਖ਼ਤੀ ਦੇ ਬਾਵਜੂਦ ਸੂਬੇ ਵਿੱਚ ਹਰ ਰੋਜ਼ ਗੋਲੀਆਂ ਚੱਲਣਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਅੱਜ ਸਵੇਰੇ ਇੱਕ ਐਨਆਰਆਈ ਪਰਿਵਾਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਹਰਪਿੰਦਰ ਸਿੰਘ ਵਜੋਂ ਹੋਈ ਹੈ।
 

PHOTOPHOTO

ਜਾਣਕਾਰੀ ਅਨੁਸਾਰ ਪਰਿਵਾਰ ਦਰਬਾਰ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ। ਜਿਸ ਦੌਰਾਨ ਉਹ ਇਸ ਘਟਨਾ ਦਾ ਸ਼ਿਕਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਅਗਲੇਰੀ ਜਾਂਚ 'ਚ ਜੁਟੀ ਹੈ।

PHOTOPHOTO

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement