Kahnuwan Murder News: ਜ਼ਮੀਨੀ ਵਿਵਾਦ ਦੇ ਚਲਦੇ ਭਰਾ ਨੇ ਭਰਾ ਦਾ ਕੀਤਾ ਕਤਲ
Published : Jun 12, 2024, 10:40 am IST
Updated : Jun 12, 2024, 10:40 am IST
SHARE ARTICLE
Brother killed brother due to land dispute Kahnuwan Murder News
Brother killed brother due to land dispute Kahnuwan Murder News

Kahnuwan Murder News: ਮ੍ਰਿਤਕ ਇਕ ਮਹੀਨਾ ਪਹਿਲਾਂ ਹੀ ਪੁਰਤਗਾਲ ਤੋਂ ਆਇਆ ਸੀ ਵਾਪਸ

Brother killed brother due to land dispute Kahnuwan Murder News: ਗੁਰਦਾਸਪੁਰ ਦੇ ਕਾਹਨੂੰਵਾਨ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਚੱਕ ਸ਼ਰੀਫ ਵਿਖੇ ਦੇਰ ਰਾਤ ਜ਼ਮੀਨੀ ਵਿਵਾਦ ਦੇ ਚੱਲਦੇ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ: FIFA World Cup 2024: ਭਾਰਤ ਨਾਲ ਹੋਈ ਸਭ ਤੋਂ ਵੱਡੀ ਧੋਖਾਧੜੀ, ਟੁੱਟ ਗਿਆ ਫੁੱਟਬਾਲ ਚੈਂਪੀਅਨ ਬਣਨ ਦਾ ਸੁਪਨਾ

ਮਿਲੀ ਜਾਣਕਾਰੀ ਅਨੁਸਾਰ ਤਾਏ ਦੇ ਮੁੰਡੇ ਨੇ ਵਿਦੇਸ਼ ਤੋਂ ਪਿੰਡ ਆਏ ਚਾਚੇ ਦੇ ਇਕਲੌਤੇ ਪੁੱਤਰ ਦਾ ਘਰ ਵੜ ਕੇ ਬੇਰਹਿਮੀ ਨਾਲ ਕਤਲ ਤਕ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ( 34 ਸਾਲ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਇਕ ਮਹੀਨਾ ਪਹਿਲਾ ਹੀ ਪੁਰਤਗਾਲ ਤੋਂ ਪਿੰਡ ਵਾਪਸ ਆਇਆ ਸੀ।

ਇਹ ਵੀ ਪੜ੍ਹੋ: Bolina News: ਖੇਤਾਂ ਵਿਚ ਵਾਹੀ ਕਰਦੇ ਨੌਜਵਾਨ ਦੀ ਆਪਣੇ ਹੀ ਟ੍ਰੈਕਟਰ ਹੇਠ ਆਉਣ ਨਾਲ ਹੋਈ ਮੌਤ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Brother killed brother due to land dispute Kahnuwan Murder News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement