Ahmedabad Plane Crash : ਅਹਿਮਦਾਬਾਦ ’ਚ ਜਹਾਜ਼ ਹਾਦਸਾ ’ਤੇ ਬੀਬੀ ਜਾਗੀਰ ਕੌਰ ਨੇ ਪ੍ਰਗਟਾਇਆ ਦੁੱਖ 

By : BALJINDERK

Published : Jun 12, 2025, 6:33 pm IST
Updated : Jun 12, 2025, 6:33 pm IST
SHARE ARTICLE
 Bibi Jagir Kaur
Bibi Jagir Kaur

Ahmedabad Plane Crash : ਕਿਹਾ- ਵਿਛੜੀ ਹੋਈ ਰੂਹ ਨੂੰ ਵਾਹਿਗੁਰੂ ਜੀ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ  

Ahmedabad Plane Crash News in Punjabi : ਅੱਜ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾਣ ਵਾਲੀ ਫਲਾਈਟ AI171 ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ। ਬੋਇੰਗ 787-8 ਜਹਾਜ਼ ਵਿੱਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ, ਜੋ ਕਿ ਅਹਿਮਦਾਬਾਦ ਤੋਂ 1338 ਵਜੇ ਰਵਾਨਾ ਹੋਇਆ ਸੀ। ਖਾਸ ਗੱਲ ਇਹ ਹੈ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਵੀ ਜਹਾਜ਼ ਵਿੱਚ ਸਨ ਖ਼ਬਰਾਂ ਤੋਂ ਪਤਾ ਚੱਲਿਆ ਹੈ ਕਿ ਜਹਾਜ਼ ਹਾਦਸੇ ਵਿਚ ਸਾਰੇ ਯਾਤਰੀਆਂ ਦੀ ਮੌਤ ਹੋ ਗਈ  ਹੈ।

1

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਸਾਬਕਾ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ  ਪ੍ਰਗਟ ਕਰਦੇ ਹੋਏ ਲਿਖਿਆ ਹੈ ਕਿ  ‘‘ਗੁਜਰਾਤ ਦੇ ਸਾਬਕਾ ਸੀਐਮ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਭਾਰੀ ਵਿਜੈ ਰੁਪਾਣੀ ਜੀ ਦੇ ਜਹਾਜ਼ ਹਾਦਸੇ ਦੌਰਾਨ ਹੋਏ, ਅਚਣਚੇਤ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹਾਂ, ਗੁਰੂ ਮਹਾਰਾਜ ਜੀ ਦੇ ਚਰਨਾਂ ’ਚ ਅਰਦਾਸ ਹੈ ਕਰਦੀ ਹਾਂ ਵਿਛੜੀ ਹੋਈ ਰੂਹ ਨੂੰ ਵਾਹਿਗੁਰੂ ਜੀ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ । 

(For more news apart from  Bibi Jagir Kaur expresses grief over plane crash in Ahmedabad News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement