Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ’ਚ ਗੁਜਰਾਤ ਦੇ ਸਾਬਕਾ ਸੀਐਮ ਤੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ

By : BALJINDERK

Published : Jun 12, 2025, 7:53 pm IST
Updated : Jun 12, 2025, 7:53 pm IST
SHARE ARTICLE
ਅਹਿਮਦਾਬਾਦ ਜਹਾਜ਼ ਹਾਦਸੇ ’ਚ ਗੁਜਰਾਤ ਦੇ ਸਾਬਕਾ ਸੀਐਮ ਤੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ  ਦੁੱਖ
ਅਹਿਮਦਾਬਾਦ ਜਹਾਜ਼ ਹਾਦਸੇ ’ਚ ਗੁਜਰਾਤ ਦੇ ਸਾਬਕਾ ਸੀਐਮ ਤੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ

Ahmedabad Plane Crash: ‘ਅਹਿਮਦਾਬਾਦ ਜਹਾਜ਼ ਹਾਦਸੇ ’ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਜੀ ਦੇ ਦੁਖਦਾਈ ਦੇਹਾਂਤ ਤੋਂ ਦੁਖੀ ਹਾਂ

Ahmedabad Plane Crash:  ਅਹਿਮਦਾਬਾਦ ਜਹਾਜ਼ ਹਾਦਸੇ ’ਚ ਗੁਜਰਾਤ ਦੇ ਸਾਬਕਾ ਸੀਐਮ ਤੇ ਭਾਜਪਾ ਪੰਜਾਬ ਇੰਚਾਰਜ ਵਿਜੇ ਰੁਪਾਣੀ ਦਾ ਦੇਹਾਂਤ ’ਤੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ  ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ‘‘ਅਹਿਮਦਾਬਾਦ ਜਹਾਜ਼ ਹਾਦਸੇ ’ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਜੀ ਦੇ ਦੁਖਦਾਈ ਦੇਹਾਂਤ ਤੋਂ ਦੁਖੀ ਹਾਂ। ਜਨਤਕ ਸੇਵਾ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ।’’

(For more news apart from  Former Gujarat CM Captain Amarinder Singh expresses grief over Ahmedabad plane crash News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement