Amritsar News :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ

By : BALJINDERK

Published : Jun 12, 2025, 12:56 pm IST
Updated : Jun 12, 2025, 12:56 pm IST
SHARE ARTICLE
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ

Amritsar News : ਮੀਟਿੰਗ ਦੀ ਪ੍ਰਧਾਨਗੀ ਐਸਜੀਪੀਸੀ ਧਾਮੀ ਵੱਲੋਂ ਕੀਤੀ ਜਾ ਰਹੀ, ਮੀਟਿੰਗ ’ਚ ਕਈ ਅਹਿਮ ਪੰਥਕ ਮਸਲੇ ਵਿਚਾਰੇ ਜਾਣਗੇ।

Amritsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਜਾ ਰਹੀ ਹੈ।  ਮੀਟਿੰਗ ਦੇ ਵਿੱਚ ਕਈ ਅਹਿਮ ਪੰਥਕ ਮਸਲੇ ਵਿਚਾਰੇ ਜਾਣਗੇ।  

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਾਂ ਵੱਲੋਂ ਕੀਤੀ ਗਈ ਭਰਤੀ ਦੀਆਂ ਕਾਪੀਆਂ ਜਮਾਂ ਕਰਵਾਉਣ ਲਈ ਹਲਕਾ ਸਨੌਰ ਦੇ ਡੈਲੀਗੇਟਾਂ ਦਾ ਇਜਲਾਸ ਸ਼ੁਰੂ ਹੋ ਗਿਆ ਹੈ। 

ਪੀਲੀਭੀਤ ਵਿਖੇ ਸਿੱਖਾਂ ਨੂੰ ਜਬਰੀ ਇਸਾਈ ਬਣਾਉਣ ਅਤੇ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ਦੀ ਹੋਈ ਕੁੱਟਮਾਰ ਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਮੰਥਨ ਕੀਤਾ ਜਾ ਸਕਦਾ ਹੈ

(For more news apart from Shiromani Gurdwara Parbandhak Committee Interim Committee meeting begins News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement