Ahmedabad Plane Crash:ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਨੇ ਅਹਿਮਦਾਬਾਦ ’ਚ ਹਾਦਸੇ ਵਾਲੀ ਥਾਂ ਦਾ ਕੀਤਾ ਦੌਰਾ

By : BALJINDERK

Published : Jun 12, 2025, 8:43 pm IST
Updated : Jun 12, 2025, 8:43 pm IST
SHARE ARTICLE
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਨੇ ਅਹਿਮਦਾਬਾਦ ’ਚ ਹਾਦਸੇ ਵਾਲੀ ਥਾਂ ਦਾ ਕੀਤਾ ਦੌਰਾ
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਨੇ ਅਹਿਮਦਾਬਾਦ ’ਚ ਹਾਦਸੇ ਵਾਲੀ ਥਾਂ ਦਾ ਕੀਤਾ ਦੌਰਾ

Ahmedabad Plane Crash:ਕਿਹਾ ਕਿ ਜੋ ਮੈਂ ਦੇਖਿਆ ਉਹ ਬਹੁਤ ਦੁਖਦਾਈ ਸੀ। ਮੈਂ ਜ਼ਮੀਨ 'ਤੇ ਹਾਂ, ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਸਮੀਖਿਆ ਕਰ ਰਿਹਾ ਹਾਂ।’’

Ahmedabad Plane Crash News in Punjabi : ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਨੇ ਅਹਿਮਦਾਬਾਦ ’ਚ ਹਾਦਸੇ ਵਾਲੀ ਥਾਂ ਦਾ ਕੀਤਾ ਦੌਰਾ, ਕਿਹਾ ਕਿ ਜੋ ਮੈਂ ਦੇਖਿਆ ਉਹ ਬਹੁਤ ਦੁਖਦਾਈ ਸੀ। ਮੈਂ ਜ਼ਮੀਨ 'ਤੇ ਹਾਂ, ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਸਮੀਖਿਆ ਕਰ ਰਿਹਾ ਹਾਂ।’’

ਡੀਜੀਸੀਏ, ਏਏਆਈ, ਏਅਰ ਇੰਡੀਆ, ਐਨਡੀਆਰਐਫ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ। ਅਸੀਂ ਇਸ ਦੁਖਦਾਈ ਘੜੀ ਵਿੱਚ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।


ਦੱਸਣਾ ਬਣਦਾ ਹੈ ਕਿ ਅੱਜ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾਣ ਵਾਲੀ ਫਲਾਈਟ AI171 ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ। ਬੋਇੰਗ 787-8 ਜਹਾਜ਼ ਵਿੱਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ, ਜੋ ਕਿ ਅਹਿਮਦਾਬਾਦ ਤੋਂ 1338 ਵਜੇ ਰਵਾਨਾ ਹੋਇਆ ਸੀ। ਖਾਸ ਗੱਲ ਇਹ ਹੈ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਵੀ ਜਹਾਜ਼ ਵਿੱਚ ਸਨ ਖ਼ਬਰਾਂ ਤੋਂ ਪਤਾ ਚੱਲਿਆ ਹੈ ਕਿ ਜਹਾਜ਼ ਹਾਦਸੇ ਵਿਚ ਸਾਰੇ ਯਾਤਰੀਆਂ ਦੀ ਮੌਤ ਹੋ ਗਈ  ਹੈ।

(For more news apart from  Union Civil Aviation Minister Ram Mohan Naidu visits the crash site in Ahmedabad News in Punjabi  News in Punjabi, stay tuned to Rozana Spokesman)

Location: India, Andhra Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement