Air India Ahmedabad plane crash : ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪ੍ਰਗਟਾਇਆ ਦੁੱਖ  

By : BALJINDERK

Published : Jun 12, 2025, 4:51 pm IST
Updated : Jun 12, 2025, 4:51 pm IST
SHARE ARTICLE
 ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪ੍ਰਗਟਾਇਆ ਦੁੱਖ  
ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪ੍ਰਗਟਾਇਆ ਦੁੱਖ  

Air India Ahmedabad plane crash : ਪੀੜਤਾਂ ਪਰਿਵਾਰਾਂ ਨੂੰ ਸਰਕਾਰ ਹਰ ਸੰਭਵ ਮਦਦ ਅਤੇ ਸਹਾਇਤਾ ਨੂੰ ਯਕੀਨੀ ਬਣਾ ਰਹੀ ਹੈ

Air India Ahmedabad plane crash :  ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਆਪਣੇ ਸ਼ੋਸਲ ਮੀਡੀਆ ’ਤੇ ਟਵੀਟ ਕਰਕੇ ਲਿਖਿਆ ਹੈ ਕਿ ‘‘ਅਹਿਮਦਾਬਾਦ ਵਿਚ ਹੋਏ ਭਿਆਨਕ ਜਹਾਜ਼ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ, ਜਿਸ ਨੇ ਬਹੁਤ ਸਾਰੇ ਮਾਸੂਮਾਂ ਦੀਆਂ ਜਾਨਾਂ ਲੈ ਲਈਆਂ ਹਨ। ਇਸ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਹੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਸਰਕਾਰ ਹਰ ਸੰਭਵ ਮਦਦ ਅਤੇ ਸਹਾਇਤਾ ਨੂੰ ਯਕੀਨੀ ਬਣਾ ਰਹੀ ਹੈ।’’

ਦੱਸਣ ਬਣਦਾ ਹੈ ਕਿ ਅੱਜ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾਣ ਵਾਲੀ ਫਲਾਈਟ ਨੰਬਰ AI171 ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ। ਅਹਿਮਦਾਬਾਦ ਤੋਂ ਦੁਪਹਿਰ 1338 ਵਜੇ ਰਵਾਨਾ ਹੋਈ ਇਹ ਫਲਾਈਟ ਇੱਕ ਬੋਇੰਗ 787-8 ਜਹਾਜ਼ ਸੀ ਜਿਸ ਵਿੱਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। 

(For more news apart from Union Minister State Ravneet Singh Bittu expressed grief over plane crash in Ahmedabad News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement