ਗੁਰਦਾਸਪੁਰ 'ਚ ਅਵਾਰਾ ਕੁੱਤਿਆਂ ਨੇ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ, ਮੌਤ

By : GAGANDEEP

Published : Jul 12, 2021, 10:58 am IST
Updated : Jul 12, 2021, 11:00 am IST
SHARE ARTICLE
In Gurdaspur, a laborer was bitten to death by stray dogs
In Gurdaspur, a laborer was bitten to death by stray dogs

ਆਸ ਪਾਸ ਦੇ ਲੋਕਾਂ ਨੇ ਰਾਹਗੀਰ ਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਉਸਨੇ ਇਲਾਜ ਦੌਰਾਨ ਦਮ ਤੋੜ ਦਿੱਤਾ

ਗੁਰਦਾਸਪੁਰ (ਨਿਤਿਨ ਲੂਥਰਾ) ਜ਼ਿਲ੍ਹਾ ਗੁਰਦਾਸਪੁਰ ਦੇ ਗੀਤਾ ਭਵਨ ਰੋਡ ਤੇ ਅੱਜ ਸਵੇਰੇ ਅਵਾਰਾ ਕੁੱਤਿਆਂ ਨੇ ਇਕ ਪਰਵਾਸੀ ਨੂੰ ਨੋਚ-ਨੋਚ ਕੇ ਗੰਭੀਰ ਜਖ਼ਮੀ ਕਰ ਦਿਤਾ। ਆਲੇ-ਦੁਆਲੇ ਦੇ ਲੋਕਾਂ ਨੇ ਇਸੇ ਤਰ੍ਹਾਂ ਪਰਵਾਸੀ ਨੂੰ ਕੁੱਤਿਆਂ ਕੋਲੋਂ ਬਚਾਇਆ ਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਪਰਵਾਸੀ ਮਜ਼ਦੂਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

In Gurdaspur, a laborer was bitten to death by stray dogsIn Gurdaspur, a laborer was bitten to death by stray dogs

ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਤੇ ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਗੁਰਦਾਸਪੁਰ ਦੇ ਗੀਤਾ ਭਵਨ ਰੋਡ ਦੇ ਰਹਿਣ ਵਾਲੇ ਰਵੀ ਕੁਮਾਰ ਨੇ ਦਸਿਆ ਕਿ ਮੈਂ ਪ੍ਰਸ਼ਾਸਨ ਨੂੰ ਕਾਫੀ ਵਾਰ ਦੱਸ ਚੁੱਕਿਆ ਹਾਂ ਕਿ ਗੀਤਾ ਭਵਨ ਰੋਡ ਤੇ ਅਵਾਰਾ ਕੁੱਤਿਆਂ ਦੀ ਦਹਿਸ਼ਤ ਹੈ

In Gurdaspur, a laborer was bitten to death by stray dogsIn Gurdaspur, a laborer was bitten to death by stray dogs

। 5 ਵਜੇ ਤੋਂ ਲੈਕੇ 6 ਵਜੇ ਤੱਕ ਇਸ ਰੋਡ ਤੋਂ ਗੁਜ਼ਰਨਾ ਮੁਸ਼ਕਿਲ ਹੋ ਗਿਆ ਹੈ। ਰਾਤ ਹੁੰਦਿਆਂ ਹੀ ਕੁੱਤਿਆਂ ਦਾ ਇਕ ਵੱਡਾ ਝੁੰਡ ਆ ਜਾਂਦਾ ਹੈ ਅਤੇ ਆਉਣ-ਜਾਣ ਵਾਲੇ ਦੇ ਮਗਰ ਪੈ ਜਾਂਦੇ ਹਨ,  ਪਰ ਪ੍ਰਸ਼ਾਸਨ ਨੇ ਇਸ ਤਰਫ ਕੋਈ ਧਿਆਨ ਨਹੀਂ ਦਿੱਤਾ। ਅੱਜ ਸਵੇਰੇ ਕਰੀਬ 3 ਵਜੇ  ਕੁੱਤਿਆਂ ਨੇ ਇਕ ਰਾਹਗੀਰ ਨੂੰ ਬੁਰੀ ਤਰ੍ਹਾਂ ਨੋਚ ਖਾਂਦਾ

In Gurdaspur, a laborer was bitten to death by stray dogsIn Gurdaspur, a laborer was bitten to death by stray dogs

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement