
ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਸ੍ਰੀ ਹਰਦਿਆਲ ਸਿੰਘ ਮਾਨ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰ ਵਜੋਂ ਸਹੁੰ ਚੁਕਾਈ।
PUNJAB GOVERNOR ADMINISTERS VIRTUAL OATH TO ONE PPSC MEMBER
ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ।
PUNJAB GOVERNOR ADMINISTERS VIRTUAL OATH TO ONE PPSC MEMBER