ਸਹੁਰਾ ਪਰਿਵਾਰ ਵੱਲੋਂ ਦਾਜ ਲਈ ਪਰੇਸ਼ਾਨ ਕਰਨ 'ਤੇ ਨੂੰਹ ਨੇ ਲਿਆ ਫਾਹਾ, ਮੌਤ

By : GAGANDEEP

Published : Jul 12, 2021, 11:56 am IST
Updated : Jul 12, 2021, 11:58 am IST
SHARE ARTICLE
The daughter-in-law hanged herself after being harassed by the in-laws for dowry
The daughter-in-law hanged herself after being harassed by the in-laws for dowry

ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ।

ਅੰਮ੍ਰਿਤਸਰ : ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਧੀ ਦਾਜ ਦੀ ਬਲੀ ਚੜਦੀ ਹੈ।

DeathDeath

ਅਜਿਹਾ ਹੀ ਕੁਝ ਜ਼ਿਲ੍ਹਾ ਅੰਮ੍ਰਿਤਸਰ  ਦੇ ਵੱਡਾ ਹਰਿਪੁਰਾ ਇਲਾਕੇ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਵਿਆਹੁਤਾ ਔਰਤ ਵੱਲੋਂ ਆਪਣੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕਾ ਦੀ ਪਛਾਣ ਨੇਹਾ ਵਜੋਂ ਹੋਈ ਹੈ। 

Hanging Till Death Hanged 

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ  ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।  ਪੁਲਿਸ ਨੇ ਮ੍ਰਿਤਕ ਦੀ ਭੈਣ ਦੀ ਸ਼ਿਕਾਇਤ ’ਤੇ ਸਹੁਰਾ ਜਸਵੰਤ ਕੁਮਾਰ ਨਿਵਾਸੀ ਵੱਡਾ ਹਰਿਪੁਰਾ ਅਤੇ ਕੁਲਦੀਪ ਜੋਸ਼ੀ ਨਿਵਾਸੀ ਅੰਮ੍ਰਿਤਸਰ ਵਿਰੁੱਧ ਮਾਮਲਾ ਦਰਜ ਕਰ ਦ ਲਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement