Fazilka News : ਫਾਜ਼ਿਲਕਾ ਦੀ ਦਾਣਾ ਮੰਡੀ ’ਚ ਬਣੇ ਬੋਰਵੈਲ ਵਿਚ ਡਿਗਿਆ ਬੱਚਾ 

By : BALJINDERK

Published : Jul 12, 2024, 5:29 pm IST
Updated : Jul 12, 2024, 5:29 pm IST
SHARE ARTICLE
 ਬੱਚੇ ਨੂੰ ਬੋਰਵੈਲ ਵਿਚੋਂ ਕੱਢਣ ਲਈ ਬਚਾਅ ਕਾਰਜ ’ਚ ਲੱਗੀਆਂ ਟੀਮਾਂ   
ਬੱਚੇ ਨੂੰ ਬੋਰਵੈਲ ਵਿਚੋਂ ਕੱਢਣ ਲਈ ਬਚਾਅ ਕਾਰਜ ’ਚ ਲੱਗੀਆਂ ਟੀਮਾਂ  

Fazilka News : ਪ੍ਰਸ਼ਾਸਨ ਨੇ ਮੁਸਤੈਦੀ ਨਾਲ ਬੱਚੇ ਨੂੰ ਬੋਰਵੈਲ ਵਿਚੋਂ ਕੱਢ ਸਰਕਾਰੀ ਹਸਪਤਾਲ  ਕਰਵਾਇਆ ਭਰਤੀ

Fazilka News : ਫਾਜਿਲਕਾ ਦੀ ਦਾਣਾ ਮੰਡੀ ’ਚ ਬਣੇ ਬੋਰਵੈਲ ਦੇ ਵਿਚ ਬੱਚਾ ਡਿੱਗਿਆ ਗਿਆ ਹੈ। ਪ੍ਰਸ਼ਾਸਨ ਨੇ ਮੂਸਤੈਦੀ ਨਾਲ ਗਰੀਨ ਐਸ ਵੈਲਫੇਅਰ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਸਹਾਇਤਾ ਦੇ ਨਾਲ ਬੱਚੇ ਨੂੰ ਸੁਰੱਖਿਤ ਬਾਹਰ ਕੱਢਿਆ ਗਿਆ।

aa

ਪ੍ਰਸ਼ਾਸਨ ਨੇ ਬੱਚੇ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਦੇ ਲਈ ਭਰਤੀ ਕਰਵਾਇਆ ਗਿਆ ਹੈ। 

(For more news apart from  A child fell into a borewell in Fazilka News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement