Amritpal Singh News: MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ ਭਰਾ ਨੂੰ ਡਰੱਗ ਸਣੇ ਕੀਤਾ ਗ੍ਰਿਫਤਾਰ

By : GAGANDEEP

Published : Jul 12, 2024, 9:31 am IST
Updated : Jul 12, 2024, 10:00 am IST
SHARE ARTICLE
Amritpal's brother Arrested
Amritpal's brother Arrested

Amritpal Singh News: ਜਲੰਧਰ ਦਿਹਾਤੀ ਪੁਲਿਸ ਨੇ ਕੀਤੀ ਕਾਰਵਾਈ

Amritpal's brother arrested:  ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। 

ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਲਦੀ ਹੀ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।

ਐਸਐਸਪੀ ਅੰਕੁਰ ਗੁਪਤਾ ਨੇ ਕਿਹਾ- ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲਦੀ ਹੀ ਅਸੀਂ ਤੁਹਾਡੇ ਨਾਲ ਜਾਣਕਾਰੀ ਸਾਂਝੀ ਕਰਾਂਗੇ ਕਿ  ਹਰਪ੍ਰੀਤ ਕੋਲੋਂ ਕਿੰਨਾ ਆਈਸ ਡਰੱਗ ਬਰਾਮਦ ਹੋਇਆ ਹੈ। ਫਿਲਹਾਲ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਕਿੰਨੀਆਂ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ। ਦੱਸ ਦੇਈਏ ਕਿ ਰੋਜ਼ਾਨਾ ਸਪੋਕਸਮੈਨ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement