Jalalabad News : ਜਲਾਲਾਬਾਦ ’ਚ ਅਸਮਾਨੀ ਬਿਜਲੀ ਡਿੱਗਣ ਨਾਲ ਚਾਚੇ, ਭਤੀਜੇ ਦੀ ਹੋਈ ਮੌ +ਤ

By : BALJINDERK

Published : Jul 12, 2024, 8:57 pm IST
Updated : Jul 12, 2024, 8:57 pm IST
SHARE ARTICLE
file photo
file photo

Jalalabad News : ਦੇਰ ਸ਼ਾਮ ਖੇਤਾਂ ’ਚ ਕਰ ਰਹੇ ਸੀ ਕੰਮ, ਇੱਕ ਨੌਜਵਾਨ ਫੌਜ ’ਚੋਂ 4 ਦਿਨ ਪਹਿਲਾਂ ਛੁੱਟੀ ਲੈ ਕੇ ਆਇਆ ਸੀ ਘਰ

Jalalabad News : ਪਿਛਲੇ ਕੁਝ ਦਿਨਾਂ ਤੋਂ ਪਹਿਰੇ ਅੱਤ ਦੀ ਗਰਮੀ ਦੇ ਚਲਦਿਆਂ ਅੱਜ ਸਵੇਰੇ ਮੌਸਮ ਵਿਚ ਆਈ ਤਬਦੀਲੀ ਦੇ ਕਾਰਨ ਸਾਰਾ ਦਿਨ ਰੁਕ- ਰੁਕ ਕੇ ਬਰਸਾਤ ਹੁੰਦੀ ਰਹੀ ਅਤੇ ਇਹ ਬਰਸਾਤ ਕੁਝ ਲੋਕਾਂ ਲਈ ਰਾਹ ਲੈ ਕੇ ਆਈ ਹੈ। ਉਧਰ ਦੂਜੇ ਪਾਸੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਦੋ ਪਰਿਵਾਰਾਂ ਉੱਤੇ ਅਸਮਾਨੀ ਬਿਜਲੀ ਡਿੱਗਣ ਨਾਲ ਦੋ ਪਰਿਵਾਰਾਂ ਦੇ ਘਰਾਂ ’ਚ ਸੱਥਰ ਵਿਛਾ ਦਿੱਤੇ। 

ਇਹ ਵੀ ਪੜੋ: Mohali News : ਮੁਹਾਲੀ ਫੇਜ਼ 7 ’ਚ ਗੁੰਡਾਗਰਦੀ ਦਾ ਨੰਗਾ ਨਾਚ ! ਨੌਜਵਾਨਾਂ ਨੇ ਦੁਕਾਨ ’ਚ ਵੜਕੇ ਕੀਤੀ ਤੋੜਭੰਨ  

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਵਿਧਾਨ ਸਭਾ ਹਲਕੇ ਜਲਾਲਾਬਾਦ ਦੇ ਪਿੰਡ ਚੱਕ ਵਜੀਦਾ ਟਾਹਲੀਵਾਲਾ ’ਚ ਦੇਰ ਸ਼ਾਮ ਚਾਚਾ ਭਤੀਜਾ ਖੇਤਾਂ ਵਿਚ ਕੰਮ ਕਰ ਰਹੇ ਸਨ ਤਾਂ ਅਚਾਨਕ ਅਸਮਾਨੀ ਬਿਜਲੀ ਗਰਜ ਰਹੀ ਸੀ ਤਾਂ ਅਚਾਨਕ ਬਿਜਲੀ ਡਿੱਗਣ ਨਾਲ ਚਾਚੇ ਭਤੀਜੇ ਦੀ ਮੌਤ ਹੋ ਗਈ। ਉਧਰ ਇਸ ਘਟਨਾ ਦਾ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਣ ਤੇ ਪੁੱਜੇ ਤਾਂ ਦੋਵੇਂ ਮ੍ਰਿਤਕ ਹਾਲਤ ਵਿਚ ਪਏ ਹੋਏ ਸਨ। ਪਰਿਵਾਰਿਕ ਮੈਂਬਰਾਂ ਦੇ ਅਨੁਸਾਰ ਉਹਨਾਂ ਵਿੱਚੋਂ ਕਸ਼ਮੀਰ ਸਿੰਘ ਫੌਜ ’ਚ ਨੌਕਰੀ ਕਰਦਾ ਸੀ ਜੋ ਕਿ ਚਾਰ ਦਿਨ ਪਹਿਲਾਂ ਛੁੱਟੀ ਕੱਟਣ ਲਈ ਆਪਣੇ ਘਰ ਆਇਆ ਸੀ। 
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਲਾਲਾਬਾਦ ਏਡੀਐਸਪੀ ਏਆਰ ਸ਼ਰਮਾ ਨੇ ਮੌਕੇ ਉੱਤੇ ਪੁੱਜੇ ਅਤੇ ਜਿਨਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ। 

(For more news apart from  Jalalabad uncle and nephew died due to sky lightning News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement