Gurdaspur News: ਭ੍ਰਿਸ਼ਟਾਚਾਰ ਮਾਮਲੇ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ
Published : Jul 12, 2025, 10:52 am IST
Updated : Jul 12, 2025, 10:52 am IST
SHARE ARTICLE
Gurdaspur News
Gurdaspur News

ਸਾਂਝ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ 'ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਆਰੋਪ ਲਗਾਏ ਗਏ ਸਨ

Gurdaspur News: ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਗੁਰਦਾਸਪੁਰ ਦੇ 13 ਪੁਲਿਸ ਸਾਂਝ ਕੇਂਦਰ ਸਨ। ਸਾਂਝ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ 'ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਆਰੋਪ ਲਗਾਏ ਗਏ ਸਨ। ਇਸ ਮਗਰੋਂ ਪੁਲਿਸ ਵੱਲੋਂ ਇੰਦਰਬੀਰ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement