
ਆਈ.ਪੀ.ਐਸ. ਅਧਿਕਾਰੀਆਂ ਦੀਆਂ ਵੱਡੇ ਪੱਧਰ 'ਤੇ ਕੀਤੀਆਂ ਬਦਲੀਆਂ
Major Reshuffle in Punjab Police, See Complete List Latest News in Punjabi ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵਲੋਂ ਆਈ.ਪੀ.ਐਸ. ਅਧਿਕਾਰੀਆਂ ਦੀਆਂ ਵੱਡੇ ਪੱਧਰ ’ਤੇ ਬਦਲੀਆਂ ਕੀਤੀਆਂ ਗਈਆਂ ਹਨ।
ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਕੁਲਦੀਪ ਸਿੰਘ ਚਾਹਲ ਨੂੰ ਡੀ.ਆਈ.ਜੀ. ਪਟਿਆਲਾ, ਸਤਿੰਦਰ ਸਿੰਘ ਡੀ.ਆਈ.ਜੀ. ਲੁਧਿਆਣਾ ਰੇਂਜ, ਨਾਨਕ ਸਿੰਘ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ, ਗੁਰਮੀਤ ਸਿੰਘ ਚੌਹਾਨ ਡੀ.ਆਈ.ਜੀ. ਏ.ਜੀ.ਟੀ.ਐਫ਼ ਲਗਾਇਆ ਗਿਆ ਹੈ। ਤਬਾਦਲਿਆਂ ਦੀ ਪੂਰੀ ਸੂਚੀ ਤੁਸੀਂ ਖ਼ਬਰ ਵਿਚ ਹੇਠਾਂ ਦੇਖ ਸਕਦੇ ਹੋ।
List