ਸਕੂਲ ਦੇ ਆਨਲਾਈਨ ਪੇਂਟਿੰਗ ਤੇ ਲੇਖ ਮੁਕਾਬਲੇ 13 ਅਗਸਤ ਨੂੰ
Published : Aug 12, 2020, 3:03 pm IST
Updated : Aug 12, 2020, 3:03 pm IST
SHARE ARTICLE
Vijay Inder Singla
Vijay Inder Singla

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਨਵੀਂਆਂ ਤੋਂ ਨਵੀਂਆਂ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਨਵੀਂਆਂ ਤੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

Vijay Inder SinglaVijay Inder Singla

ਇਸ ਦੇ ਹੇਠ ਹੀ ਹੁਣ ਵਿਭਾਗ ਵੱਲੋਂ 6ਵੀਂ ਤੋਂ 8ਵੀਂ ਜਮਾਤ ਦੇ ਪੇਂਟਿੰਗ ਮੁਕਾਬਲੇ ਅਤੇ 9ਵੀਂ ਤੋਂ 12ਵੀਂ ਜਮਾਤ ਦੇ ਲੇਖ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ 13 ਅਗਸਤ ਨੂੰ ‘ਗੰਦਗੀ ਮੁਕਤ ਮੇਰਾ ਭਾਰਤ’ ਮੁਹਿੰਮ ਦੇ ਹੇਠ ਕਰਵਾਏ ਜਾ ਰਹੇ ਹਨ।

StudentsStudents

ਕੋਵਿਡ-19 ਦੇ ਮੱਦੇਨਜ਼ਰ ਇਹ ਸਾਰੇ ਮੁਕਾਬਲੇ ਆਨਲਾਈਨ ਹੋਣਗੇ। ਬੁਲਾਰੇ ਅਨੁਸਾਰ ਪੇਂਟਿੰਗ ਅਤੇ ਲੇਖ ਮੁਕਾਬਲਿਆਂ ਵਿੱਚੋਂ ਪਹਿਲੀਆਂ ਤਿੰਨ ਐਂਟਰੀਆਂ ਦੀ ਜਾਣਕਾਰੀ ਸੂਬਾ ਦਫਤਰ ਨੂੰ ਭੇਜਣ ਵਾਸਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸੇ ਦੇ ਨਾਲ ਹੀ ਸਭ ਤੋਂ ਵਧੀਆ ਤਿੰਨ ਪੇਟਿੰਗਾਂ ਅਤੇ ਤਿੰਨ ਲੇਖ ਵੀ ਹੈਡ ਆਫਿਸ ਨੂੰ ਭੇਜਣ ਵਾਸਤੇ ਕਿਹਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement