ਕੋਵਿਡ-19 : ਦੇਸ਼ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 140  ਦਿਨ ਵਿਚ ਸੱਭ ਤੋਂ ਘੱਟ
Published : Aug 12, 2021, 6:31 am IST
Updated : Aug 12, 2021, 6:31 am IST
SHARE ARTICLE
image
image

ਕੋਵਿਡ-19 : ਦੇਸ਼ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 140  ਦਿਨ ਵਿਚ ਸੱਭ ਤੋਂ ਘੱਟ

 

ਨਵੀਂ ਦਿੱਲੀ, 11 ਅਗੱਸਤ : ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 38,353 ਨਵੇਂ ਮਾਮਲੇ ਆਉਣ ਨਾਲ ਕੁਲ ਮਾਮਲਿਆਂ ਦੀ ਗਿਣਤੀ 3,20,36,511 'ਤੇ ਪਹੁੰਚ ਗਈ ਹੈ | ਦੇਸ਼ ਵਿਚ ਇਲਾਜ ਅਧੀਨ ਯਾਨੀ ਕਿ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਹੋ ਕੇ 3,86,351 ਰਹਿ ਗਈ ਹੈ, ਜੋ ਕਿ 140 ਦਿਨਾਂ ਵਿਚ ਸੱਭ ਤੋਂ ਘੱਟ ਹੈ | ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁਲ ਮਾਮਲਿਆਂ ਦਾ 1.21 ਫ਼ੀ ਸਦੀ ਹੈ, ਜੋ ਕਿ ਮਾਰਚ 2020 ਤੋਂ ਬਾਅਦ ਸੱਭ ਤੋਂ ਘੱਟ ਹੈ | ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ  ਜਾਰੀ ਅੰਕੜਿਆਂ ਮੁਤਾਬਕ 497 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਤਕਾਂ ਦੀ ਗਿਣਤੀ ਵੱਧ ਕੇ 4,29,179 ਹੋ ਗਈ ਹੈ |  ਕੋਵਿਡ-19 ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 97.45 ਫ਼ੀ ਸਦੀ ਹੈ |     (ਏਜੰਸੀ)

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement