ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
Published : Aug 12, 2021, 10:29 am IST
Updated : Aug 12, 2021, 10:50 am IST
SHARE ARTICLE
Punjabi driver dead in road accident
Punjabi driver dead in road accident

ਟਰੱਕ ਡਰਾਇਵਰ ਦਾ ਕੰਮ ਕਰਦਾ ਸੀ ਮ੍ਰਿਤਕ

 

ਜਲੰਧਰ (ਸੁਸ਼ੀਲ ਹੰਸ) ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

Punjabi driver dead in road accidentPunjabi driver dead in road accident

 

ਅਜਿਹਾ ਹੀ ਮਾਮਲਾ ਅਮਰੀਕਾ ਦੇ ਫਰਿਜ਼ਨੋ ਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਸਮਸ਼ੇਰ ਸਿੰਘ ਟਰੱਕ ਦਾ ਗੇੜਾ ਲਗਾ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਟਰੱਕ ਵਿੱਚੋ ਕੋਈ ਅਵਾਜ਼ ਆਉਣ ਲੱਗ ਗਈ।

 

Punjabi driver dead in road accident
Punjabi driver dead in road accident

 

ਸਮਸ਼ੇਰ ਟਰੱਕ ਨੂੰ ਸਾਈਡ ਤੇ ਲਗਾ ਕੇ  ਟਰੱਕ ਵਿੱਚੋਂ ਹੋਈ ਖਰਾਬੀ ਨੂੰ ਦੇਖਣ ਲੱਗਾ ਤਾਂ ਉਸ ਦੇ ਟਰੱਕ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਇਸ ਟੱਕਰ ਨਾਲ ਉਹ ਟਰੱਕ ਅਤੇ ਕੰਧ ਦੇ ਵਿਚਕਾਰ ਘੁੱਟਿਆ ਗਿਆ।

 

Punjabi driver dead in road accidentPunjabi driver dead in road accident

 

ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਸ਼ਮਸ਼ੇਰ ਸਿੰਘ ਗੁਰਾਇਆ ਨੇੜਲੇ ਪਿੰਡ ਢੰਡਾ ਦਾ ਵਸਨੀਕ ਸੀ। ਸ਼ਮਸ਼ੇਰ ਸਿੰਘ ਅਮਰੀਕਾ ‘ਚ ਆਪਣੇ ਪਿੱਛੇ ਆਪਣੀ ਪਤਨੀ, ਦੋ ਬੇਟੀਆ ਅਤੇ ਇੱਕ ਬੇਟੇ ਨੂੰ ਛੱਡ ਗਿਆ। ਸਮਸ਼ੇਰ ਦੀ ਇਸ ਮੌਤ ਨਾਲ ਅਮਰੀਕਾ ਦੀ ਟਰੱਕਿੰਗ ਇੰਡਸਟਰੀ ‘ਚ ਵੀ ਸੋਗ ਦੀ ਲਹਿਰ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement