ਫਿਰੋਜ਼ਪੁਰ 'ਚ CIA ਸਟਾਫ਼ ਨੂੰ ਮਿਲੀ ਵੱਡੀ ਕਾਮਯਾਬੀ, ਬਰਾਮਦ ਕੀਤੀ 3.5 ਕਿਲੋ ਹੈਰੋਇਨ

By : GAGANDEEP

Published : Aug 12, 2023, 6:48 pm IST
Updated : Aug 12, 2023, 6:48 pm IST
SHARE ARTICLE
PHOTO
PHOTO

ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 17.5 ਕਰੋੜ ਰੁਪਏ

 

ਫਿਰੋਜ਼ਪੁਰ: ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਤਹਿਤ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 3.5 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 17.5 ਕਰੋੜ ਰੁਪਏ ਦੱਸੀ ਗਈ ਹੈ। ਇਹ ਜਾਣਕਾਰੀ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦਿਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement