Punjab News : ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ
Published : Aug 12, 2024, 10:29 pm IST
Updated : Aug 12, 2024, 10:29 pm IST
SHARE ARTICLE
Punjab Governor Gulab Chand Kataria
Punjab Governor Gulab Chand Kataria

ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ੳ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ

Punjab News : ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ।


ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ੳ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।

Location: India, Punjab

SHARE ARTICLE

ਏਜੰਸੀ

Advertisement

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Feb 2025 12:11 PM

America ਤੋਂ Deport ਹੋਏ ਗੈਰ ਕਾਨੂੰਨੀ ਪ੍ਰਵਾਸੀਆਂ 'ਚੋਂ 30 ਪੰਜਾਬੀ ਸ਼ਾਮਿਲ, ਸਾਹਮਣੇ ਆਈ ਪੂਰੀ

05 Feb 2025 12:36 PM
Advertisement