Sukhjinder Singh Randhawa: ਸੁਖਜਿੰਦਰ ਸਿੰਘ ਰੰਧਾਵਾ ਨੂੰ ਸਦਮਾ, ਭਰਜਾਈ ਦਾ ਹੋਇਆ ਦਿਹਾਂਤ
Published : Aug 12, 2024, 11:34 am IST
Updated : Aug 12, 2024, 11:34 am IST
SHARE ARTICLE
Sukhjinder Singh Randhawa's sister-in-law passed away
Sukhjinder Singh Randhawa's sister-in-law passed away

Sukhjinder Singh Randhawa: ਕੈਂਸਰ ਦੀ ਬੀਮਾਰੀ ਨਾਲ ਰਹੇ ਸਨ ਜੂਝ

Sukhjinder Singh Randhawa's sister-in-law passed away: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਤੇ ਸਾਬਕਾ ਉਪ ਮੁੱਖ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਗਹਿਰਾ ਸਦਮਾ ਪੁੱਜਿਆ ਹੈ। ਉਨ੍ਹਾਂ ਦੇ ਵੱਡੇ ਭਰਾ ਇੰਦਰਜੀਤ ਸਿੰਘ ਰੰਧਾਵਾ ਦੀ ਪਤਨੀ ਪਰਮਿੰਦਰ ਕੌਰ (61) ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਦਿਹਾਂਤ ਹੋ ਗਿਆ।

ਇਹ ਵੀ ਪੜ੍ਹੋ: Moga Accident News: ਪਸ਼ੂ ਖਰੀਦਣ ਲਈ ਦਾ ਰਹੇ ਪਿਓ-ਪੁੱਤ ਦੀ ਸੜਕ ਹਾਦਸੇ ਵਿਚ ਹੋਈ ਮੌਤ 

ਪਰਮਿੰਦਰ ਕੌਰ ਪਿਛਲੇ ਕੁਝ ਮਹੀਨਿਆਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਿਤ ਸਨ। ਜਿਨ੍ਹਾਂ ਦਾ ਇਲਾਜ ਪੀਜੀਆਈ ਹੋਈ ਚੰਡੀਗੜ੍ਹ ਵਿਖੇ ਚੱਲ ਰਿਹਾ ਸੀ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਆਉਣ ਦੇ ਬਾਵਜੂਦ ਵੀ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੱਜ 3 ਵਜੇ ਜ਼ੱਦੀ ਪਿੰਡ ਧਾਰੋਵਾਲੀ ਵਿਖੇ ਸਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Mobile Use in Punjab News: ਪੰਜਾਬ ਦੀ ਪੀੜ੍ਹੀ ਨੂੰ ਲੱਗੀ ਮੋਬਾਇਲ ਦੀ ਲਤ, ਔਸਤ ਹਰੇਕ ਪੰਜਾਬੀ ਕੋਲ ਮੋਬਾਇਲ ਕੁਨੈਕਸ਼ਨ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Sukhjinder Singh Randhawa's sister-in-law passed away , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement