Amritsar News : ਜੈਪੁਰ ਤੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸ਼ਰਧਾਲੂ ਦੇ 50 ਹਜ਼ਾਰ ਰੁਪਏ ਚੋਰੀ ਕਰ ਕੇ ਭੱਜੇ ਚੋਰ

By : BALJINDERK

Published : Aug 12, 2025, 7:08 pm IST
Updated : Aug 12, 2025, 7:08 pm IST
SHARE ARTICLE
ਜੈਪੁਰ ਤੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸ਼ਰਧਾਲੂ ਦੇ 50 ਹਜ਼ਾਰ ਰੁਪਏ ਚੋਰੀ ਕਰ ਕੇ ਭੱਜੇ ਚੋਰ
ਜੈਪੁਰ ਤੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸ਼ਰਧਾਲੂ ਦੇ 50 ਹਜ਼ਾਰ ਰੁਪਏ ਚੋਰੀ ਕਰ ਕੇ ਭੱਜੇ ਚੋਰ

Amritsar News : SGPC ਸਟਾਫ਼ ਨੇ CCTV ਕੈਮਰਿਆਂ ਦੀ ਮਦਦ ਨਾਲ਼ ਚੋਰ ਨੂੰ ਪਛਾਣ ਕੇ ਰੇਲਵੇ ਸਟੇਸ਼ਨ ਤੋਂ ਕੀਤਾ ਕਾਬੂ 

Amritsar News in Punjabi : ਅੰਮ੍ਰਿਤਸਰ ਰਾਤ 9:30 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਲਾਈਨ ਵਿੱਚ ਲੱਗੀ ਜੈਪੁਰ ਦੀ ਸੰਗਤ ਦੇ ਪਰਸ ਵਿਚੋਂ 50 ਹਜ਼ਾਰ ਰੁਪਏ ਚੋਰੀ ਕਰਕੇ ਭੱਜਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਸਟਾਫ ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਭਾਲ ਕੀਤਹ ਗਈ। ਦੇਰ ਰਾਤ SGPC ਸਟਾਫ਼ ਨੇ CCTV ਕੈਮਰਿਆਂ ਦੀ ਮਦਦ ਨਾਲ਼ ਚੋਰ ਨੂੰ ਪਛਾਣ ਕੇ ਰੇਲਵੇ ਸਟੇਸ਼ਨ ਤੋਂ ਕਾਬੂ ਕੀਤਾ ਗਿਆ। ਸਟਾਫ਼ ਨੇ  ਸੰਗਤ ਦੇ ਪੈਸੇ ਵਾਪਿਸ ਕਰਵਾਏ , ਜਿਸ 'ਤੇ ਸ਼ਰਧਾਲੂ ਨੇ ਸਟਾਫ਼ ਦਾ ਧੰਨਵਾਦ ਕੀਤਾ ਅਤੇ ਥੋੜ੍ਹੇ ਸਮੇਂ ਵਿਚ ਹੀ ਚੋਰ ਨੂੰ ਲੱਭ ਲੈਣ ਦੇ ਕਾਰਜ ਨੂੰ ਕਾਬਿਲ-ਏ-ਤਾਰੀਫ਼ ਦਸਦੇ ਹੋਏ ਸ਼ਲਾਘਾ ਕੀਤੀ।

(For more news apart from Thieves flee after stealing Rs 50,000 from devotee Jaipur pay obeisance Sri Harmandir Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement