ਭੂੰਦੜ ਨੂੰ ਲਗਾਈ ਧਾਰਮਿਕ ਸਜ਼ਾ
Published : Sep 12, 2018, 9:00 pm IST
Updated : Sep 12, 2018, 9:01 pm IST
SHARE ARTICLE
Balwinder Singh Bhundar
Balwinder Singh Bhundar

ਕੁਝ ਦਿਨ ਪਹਿਲਾ ਅਬੋਹਰ ਰੈਲੀ ਦੌਰਾਨ ਅਕਾਲੀ ਦਲ ਦੇ ਸੀਨੀਅਰ

ਚੰਡੀਗੜ੍ਹ : ਕੁਝ ਦਿਨ ਪਹਿਲਾ ਅਬੋਹਰ ਰੈਲੀ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਭੂੰਦੜ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਕੇ ਨਿਵਾਜ਼ਿਆ ਸੀ। ਜਿਸ ਦੌਰਾਨ ਸਿੱਖ ਭਾਈਚਾਰੇ `ਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ। ਇਸ ਦੌਰਾਨ ਭੂੰਦੜ ਨੇ ਆਪਣੀ ਗਲਤੀ ਕਬੂਲ ਲਈ ਹੈ `ਤੇ ਉਹਨਾਂ ਨੂੰ ਹੁਣ ਧਾਰਮਿਕ ਸਜ਼ਾ ਦਿੱਤੀ ਗਈ ਹੈ।

ਇਸ ਗ਼ਲਤੀ ਦੀ ਮਾਫੀ ਲਈ ਭੂੰਦੜ ਦਮਦਮਾ ਸਾਹਿਬ ਪੇਸ਼ ਹੋਏ। ਜਿਸ ਦੌਰਾਨ ਉਸ ਨੂੰ ਤਿੰਨ ਦਿਨ ਜੋੜੇ ਝਾੜਨ ਦੀ ਸਜ਼ਾ ਸੁਣਾਈ ਗਈ ਹੈ। ਨਾਲ ਹੀ ਕਿਹਾ ਗਿਆ ਹੈ ਕਿ ਉਹ ਹਰ ਰੋਜ ਇੱਕ ਘੰਟਾ ਸੇਵਾ ਕਰਿਆ ਕਰਨਗੇ। ਉਥੇ ਹੀ 11 ਸੌ ਰੁਪਏ ਦੀ ਦੇਗ ਦੇ ਨਾਲ ਨਾਲ ਜਪੁਜੀ ਸਾਹਿਬ ਦੇ 11 ਪਾਠ ਵੀ ਕਰਵਾਉਣਗੇ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement