ਸਿੱਖ ਮਿਸ਼ਨ ਫ਼ਾਊਂਡੇਸ਼ਨ ਵਲੋਂ ਪ੍ਰਧਾਨ ਮੰਤਰੀ ਤੇ ਉਪ ਪ੍ਰਧਾਨ ਮੰਤਰੀ ਨੂੰ ਚਿੱਠੀ
Published : Sep 12, 2020, 1:43 am IST
Updated : Sep 12, 2020, 1:43 am IST
SHARE ARTICLE
image
image

ਸਿੱਖ ਮਿਸ਼ਨ ਫ਼ਾਊਂਡੇਸ਼ਨ ਵਲੋਂ ਪ੍ਰਧਾਨ ਮੰਤਰੀ ਤੇ ਉਪ ਪ੍ਰਧਾਨ ਮੰਤਰੀ ਨੂੰ ਚਿੱਠੀ

ਨਵੀਂ ਦਿੱਲੀ, 11 ਸਤੰਬਰ (ਅਮਨਦੀਪ ਸਿੰਘ): ਜੰਮੂ ਕਸ਼ਮੀਰ ਅਧਿਕਾਰਤ ਭਾਸ਼ਾ ਬਿਲ 2020 ਵਿਚ ਪੰਜਾਬੀ ਨੂੰ ਸ਼ਾਮਲ ਨਾ ਕੀਤੇ ਜਾਣ ਬਾਰੇ ਪ੍ਰਧਾਨ ਮੰਤਰੀ ਦਫ਼ਤਰ ਵਿਖੇ ਚਿੱਠੀ ਦੇ ਕੇ, ਸਿੱਖ ਮਿਸ਼ਨ ਫ਼ਾਊਂਡੇਸ਼ਨ ਦੇ ਮੁਖੀ ਇੰਦਰਜੀਤ ਸਿੰਘ ਵਿਕਾਸ ਪੁਰੀ ਨੇ ਮੰਗ ਕੀਤੀ ਹੈ ਕਿ ਇਸ ਬਿਲ ਵਿਚ ਪੰਜਾਬੀ ਬੋਲੀ ਨੂੰ ਵੀ ਸ਼ਾਮਲ ਕਰਨ ਲਈ ਲੋੜੀਂਦੇ ਕਦਮ ਚੁਕੇ ਜਾਣ। ਉਨਾਂ੍ਹ ਇਸ ਬਾਰੇ ਉਪ ਪ੍ਰਧਾਨ ਮੰਤਰੀ ਵੈਂਕਈਆ ਨਾਇਡੂ ਨੂੰ ਵੀ ਚਿੱਠੀ  ਲਿੱਖ ਕੇ, ਉਨਾਂ੍ਹ ਦੀ ਹੀ ਤਕਰੀਰ ਦਾ ਚੇਤਾ ਕਰਵਾਇਆ ਹੈ, ਜਿਸ ਵਿਚ ਉਨ੍ਹਾਂ ਮਾਂ ਬੋਲੀ ਦੀ ਅਹਿਮੀਅਤ ਨੂੰ ਉਭਾਰਿਆ ਸੀ। ਉਨਾਂ੍ਹ ਕਿਹਾ, ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸੂਬਾਈ ਬੋਲੀ ਦੇ ਦਰਜੇ ਤੋਂ ਬਾਹਰ ਰੱੱਖੇ ਜਾਣ ਦੇ ਫ਼ੈਸਲੇ 'ਤੇ ਰੋਕ ਲਾਈ ਜਾਵੇ,  ਕਿਉਂਕਿ ਜੰਮੂ-ਕਸ਼ਮੀਰ ਦਾ ਹਰ ਦੂਜਾ ਬੰਦਾ ਪੰਜਾਬੀ ਨਾਲ ਜੁੜਿਆ ਹੋਇਆ ਹੈ। ਪੰਜਾਬੀ ਨਾਲ ਧੱਕਾ ਬੰਦ ਕੀਤਾ ਜਾਵੇ ਅਤੇ ਇਸਨੂੰ ਸੂਬਾਈ ਬੋਲੀ ਦਾ ਦਰਜਾ ਦਿਤਾ ਜਾਵੇ।
4elhi_ 1mandeep_ ੧੧ Sep_ 6ile imageimageNo ੦੧

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement