ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 1 PCS ਅਤੇ 38 IAS ਅਧਿਕਾਰੀਆਂ ਦਾ ਤਬਾਦਲਾ
Published : Sep 12, 2024, 7:32 pm IST
Updated : Sep 12, 2024, 7:32 pm IST
SHARE ARTICLE
A major administrative reshuffle by the Punjab government
A major administrative reshuffle by the Punjab government

1 PCS ਅਤੇ 38 IAS ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ ਵੀਰਵਾਰ ਨੂੰ 38 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਦਸ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ ਗਏ ਹਨ। ਵਿਕਾਸ ਪ੍ਰਤਾਪ ਸਿੰਘ ਨੂੰ ਵਧੀਕ ਮੁੱਖ ਸਕੱਤਰ ਆਬਕਾਰੀ ਨਿਯੁਕਤ ਕੀਤਾ ਗਿਆ ਹੈ। ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਦੋਂਕਿ ਕ੍ਰਿਸ਼ਨ ਕੁਮਾਰ ਨੂੰ ਵਧੀਕ ਵਿੱਤ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਵਾਪਸ ਆਈ ਅਨਿੰਦਿਤਾ ਮਿੱਤਰਾ ਨੂੰ ਸਕੱਤਰ ਨਿਗਮ ਅਤੇ ਸੰਗਰੂਰ ਦੇ ਡੀ.ਸੀ ਲਗਾਇਆ ਗਿਆ ਹੈ।ਜਤਿੰਦਰ ਜੋਰਵਾਲ ਲੁਧਿਆਣਾ ਦੇ ਨਵੇਂ ਡੀਸੀ ਬਣੇ ਹਨ।

pic1

pic4t2

pic4pic4

pic4pic4

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement