
Sexual harassment of women wrestlers case : ਪੀੜਤਾ ਮੈਡੀਕਲ ਆਧਾਰ 'ਤੇ ਆਪਣਾ ਬਿਆਨ ਦਰਜ ਕਰਵਾਉਣ ਲਈ ਪੇਸ਼ ਨਹੀਂ ਹੋਈ।
Sexual harassment of women wrestlers case : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਪੀੜਤਾ ਦੇ ਬਿਆਨ ਦਰਜ ਕਰਨ ਨੂੰ ਮੁਲਤਵੀ ਕਰ ਦਿੱਤਾ ਹੈ।
ਇਹ ਵੀ ਪੜੋ : Auraiya News : ਯੂਪੀ ’ਚ IPS ਅਧਿਕਾਰੀ ਦੇ ਤਬਾਦਲੇ ਨੂੰ ਲੈ ਕੇ ਲੋਕ ਹੋਏ ਭਾਵੁਕ, 26 ਮਹੀਨਿਆਂ ਤੱਕ ਸੰਭਾਲਿਆ ਜ਼ਿਲ੍ਹਾ
ਦਿੱਲੀ ਦੀ ਰਾਜ਼ਊ ਐਵੇਨਿਊ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਪੀੜਤਾ ਦੇ ਬਿਆਨ ਦਰਜ ਕਰਨ ਦੀ ਸੁਣਵਾਈ 13 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪੀੜਤਾ ਮੈਡੀਕਲ ਆਧਾਰ 'ਤੇ ਆਪਣਾ ਬਿਆਨ ਦਰਜ ਕਰਵਾਉਣ ਲਈ ਪੇਸ਼ ਨਹੀਂ ਹੋਈ।
Women wrestlers sexual harassment case | Rouse Avenue Court in Delhi adjourns the recording of the victim's statement till tomorrow, 13th September. The victim did not appear before the Court on medical grounds.
— ANI (@ANI) September 12, 2024
ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਕਈ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦਾ ਮਾਮਲਾ ਦਰਜ ਕਰਵਾਇਆ ਹੈ।
(For more news apart from Sexual harassment of women wrestlers case, Delhi Rouse Avenue court adjourned hearing till September 13 News in Punjabi, stay tuned to Rozana Spokesman)