
ਉਸਮਾ ਕਾਂਡ ਮਾਮਲੇ 'ਚ ਤਰਨ ਤਾਰਨ ਅਦਾਲਤ ਨੇ 12 ਸਾਲ ਬਾਅਦ ਸੁਣਾਇਆ ਫ਼ੈਸਲਾ
ਤਰਨਤਾਰਨ: ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। 12 ਸਾਲ ਬਾਅਦ ਓਸਮਾ ਕਾਂਡ ਮਾਮਲੇ ਵਿੱਚ ਤਰਨਤਾਰਨ ਅਦਾਲਤ ਨੇ ਫੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਦਲਿਤ ਕੁੜੀ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਕੁਝ ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਸੀ।