ਸੁਖਬੀਰ ਸਿੰਘ ਬਾਦਲ ਜੇ ਹੜ੍ਹ ਪੀੜਤਾਂ ਲਈ ਗੁਰੂ ਘਰ ਦੀ ਗੋਲਕ ਦਾ ਪੈਸਾ ਵੰਡਦਾ ਹੈ ਤਾਂ ਇਹ ਮਾੜੀ ਗੱਲ ਹੈ: ਰੱਖੜਾ
Published : Sep 12, 2025, 7:11 pm IST
Updated : Sep 12, 2025, 7:11 pm IST
SHARE ARTICLE
If Sukhbir Singh Badal distributes money from Guru Ghar's Golak for flood victims, it is a bad thing: Rakhra
If Sukhbir Singh Badal distributes money from Guru Ghar's Golak for flood victims, it is a bad thing: Rakhra

ਹੜ੍ਹ ਪੀੜਤਾਂ ਨੂੰ ਦਿੱਤੀ 10 ਕਰੋੜ ਰੁਪਏ ਦੀ ਰਾਸ਼ੀ

If Sukhbir Singh Badal distributes money from Guru Ghar's Golak for flood victims, it is a bad thing: Rakhra: ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੇ ਹੜ੍ਹ ਪੀੜਤਾਂ ਲਈ ਸੁਖਬੀਰ ਸਿੰਘ ਬਾਦਲ ਨੇ ਗੁਰੂ ਘਰ ਦੀ ਗੋਲਕ ਦਾ ਪੈਸਾ ਵੰਡਿਆ ਹੈ, ਤਾਂ ਇਹ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਪੈਸੇ ਨਾਲ ਸਿਆਸੀ ਫਾਇਦਾ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇ ਗੋਲਕ ਦਾ ਪੈਸਾ ਵੰਡਣਾ ਹੈ, ਤਾਂ ਸ਼੍ਰੋਮਣੀ ਕਮੇਟੀ ਖੁਦ ਵੰਡੇ। ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਦੇ ਹੜ੍ਹ ਪੀੜਤਾਂ ਨੂੰ 10 ਕਰੋੜ ਰੁਪਏ ਦੀ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਸ਼ੁਰੂ ਤੋਂ ਹੀ ਸਮਾਜ ਸੇਵਾ ਵਿੱਚ ਸ਼ਮੂਲੀਅਤ ਕੀਤੀ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement