Punjab Flood News: ਪੰਜਾਬ ਵਿਚ ਹੜ੍ਹਾਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ 55 ਹੋਈ 
Published : Sep 12, 2025, 6:57 am IST
Updated : Sep 12, 2025, 7:58 am IST
SHARE ARTICLE
Punjab Flood News in punjabi
Punjab Flood News in punjabi

Punjab Flood News: 29 ਹੋਰ ਪਿੰਡ ਹੜ੍ਹ ਦੀ ਮਾਰ ਹੇਠ ਆਏ

Punjab Flood News in punjabi : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ  ਦਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਪ੍ਰਭਾਵਤ ਖੇਤਰਾਂ ਵਿਚੋਂ 40 ਹੋਰ ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

ਮਾਲ ਮੰਤਰੀ ਨੇ ਦਸਿਆ ਕਿ ਪੰਜਾਬ ਵਿਚ ਹੜ੍ਹਾਂ ਦੀ ਮਾਰ ਹਾਲੇ ਜਾਰੀ ਹੈ ਜਿਸ ਦੇ ਚਲਦਿਆਂ 29 ਹੋਰ ਪਿੰਡ, 42 ਲੋਕ ਅਤੇ ਲਗਭਗ 398 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਤ ਹੋਈ ਹੈ।

ਇਸ ਤਰ੍ਹਾਂ 22 ਜ਼ਿਲ੍ਹਿਆਂ ਵਿਚ ਪ੍ਰਭਾਵਤ ਪਿੰਡਾਂ ਦੀ ਕੁੱਲ ਗਿਣਤੀ 2214 ਹੋ ਗਈ ਹੈ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,508 ਤਕ ਪਹੁੰਚ ਗਈ ਹੈ। ਮੌਤਾਂ ਬਾਅਦ ਕੁਲ ਗਿਣਤੀ 55 ਤਕ ਪਹੁੰਚ ਗਈ ਹੈ

(For more news apart from “Punjab Flood News in punjabi ,” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement