CM ਚੰਨੀ ਦੇ ਸ਼ਹਿਰ 'ਚ ਭਿੜੇ ਪੁਲਿਸ ਤੇ ਪ੍ਰਦਰਸ਼ਨਕਾਰੀ, ਇੱਕ ਦੂਜੇ 'ਤੇ ਚੱਲੇ ਇੱਟਾਂ ਰੋੜੇ
Published : Oct 12, 2021, 7:42 pm IST
Updated : Oct 12, 2021, 7:50 pm IST
SHARE ARTICLE
Lathicharge in Morinda during protest
Lathicharge in Morinda during protest

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।

ਮੋਰਿੰਡਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਇੱਟਾਂ ਤੇ ਰੋੜੇ ਚਲਾਏ ਗਏ ਅਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ।ਇਸ ਝੜਪ ਦੌਰਾਨ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ ਅਤੇ ਜਬਰਦਸਤ ਪ੍ਰਦਰਸ਼ਨ ਹੋਇਆ।

ਜਾਣਕਾਰੀ ਅਨੁਸਾਰ ਇਸ ਝੜਪ ਵਿਚ ਡੀ ਐਸ ਪੀ ਸਣੇ ਅੱਧੀ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ ਹਨ। ਦੱਸ ਦਈਏ ਕਿ CM ਚੰਨੀ ਨੂੰ ਮਿਲਣ ਵੱਡੀ ਗਿਣਤੀ ਵਿੱਚ ਸੰਘਰਸ਼ ਕਮੇਟੀ ਦੇ ਆਗੂ ਅਤੇ ਵਰਕਰ ਪਹੁੰਚੇ ਸਨ ਜਿਸ ਦੌਰਾਨ ਇਹ ਹੰਗਾਮਾ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement