ਪੰਜਾਬ ਵਿਚ 15 ਨਵੰਬਰ ਤਕ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ
Published : Oct 12, 2023, 10:13 am IST
Updated : Oct 12, 2023, 10:13 am IST
SHARE ARTICLE
MC elections in Amritsar, Jalandhar, Ludhiana, Patiala, Phagwara by mid-November
MC elections in Amritsar, Jalandhar, Ludhiana, Patiala, Phagwara by mid-November

ਪਟਿਆਲਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਫਗਵਾੜਾ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ



ਚੰਡੀਗੜ੍ਹ: ਪੰਜਾਬ ਵਿਚ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ 1 ਤੋਂ 15 ਨਵੰਬਰ ਦਰਮਿਆਨ ਹੋਣਗੀਆਂ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਹੈ। ਇਸ ਦੇ ਨਾਲ ਹੀ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਾਉਣ ਬਾਰੇ ਰਸਮੀ ਪੱਤਰ ਸੂਬਾਈ ਚੋਣ ਕਮਿਸ਼ਨ ਨੂੰ ਭੇਜ ਦਿਤਾ ਹੈ।

Photo

ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦੇ ਮੇਅਰਾਂ ਅਤੇ ਕੌਂਸਲਰਾਂ ਦੀ ਮਿਆਦ ਇਸ ਸਾਲ ਜਨਵਰੀ ਵਿਚ ਖ਼ਤਮ ਹੋ ਚੁੱਕੀ ਹੈ ਜਦਕਿ ਫਗਵਾੜਾ ਨਗਰ ਨਿਗਮ ਦੇ ਹੋਂਦ ਵਿਚ ਆਉਣ ਤੋਂ ਬਾਅਦ ਉਥੇ ਚੋਣ ਹੋਈ ਨਹੀਂ ਹੈ। ਪੰਜਾਬ ਸਰਕਾਰ ਨੇ ਨਗਰ ਨਿਗਮਾਂ ਵਿਚ ਵਾਰਡਬੰਦੀ ਦਾ ਕੰਮ ਮੁਕੰਮਲ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement