ਦੋਰਾਹਾ ’ਚ ਸੁੱਤੇ ਪਏ ਪ੍ਰਵਾਰ ’ਤੇ ਡਿੱਗੀ ਖਸਤਾ ਹਾਲਤ ਕੁਆਟਰ ਦੀ ਛੱਤ; ਪਿਓ-ਧੀ ਦੀ ਮੌਤ
Published : Oct 12, 2023, 9:00 am IST
Updated : Oct 12, 2023, 9:33 am IST
SHARE ARTICLE
Roof of quarter fell on the family
Roof of quarter fell on the family

ਮ੍ਰਿਤਕਾਂ ਦੀ ਪਛਾਣ ਨਰੇਸ਼ (35) ਅਤੇ ਰਾਧਿਕਾ (12) ਵਜੋਂ ਹੋਈ ਹੈ।


ਦੋਰਾਹਾ: ਲੁਧਿਆਣਾ ਦੇ ਕਸਬਾ ਦੋਰਾਹਾ ਵਿਚ ਇਕ ਖਸਤਾ ਹਾਲ ਕੁਆਟਰ ਦੀ ਛੱਤ ਅਚਾਨਕ ਡਿੱਗ ਗਈ। ਇਸ ਦੌਰਾਨ ਪ੍ਰਵਾਰ ਦੇ ਪੰਜ ਜੀਅ ਛੱਤ ਦੇ ਮਲਬੇ ਹੇਠ ਦੱਬ ਗਏ। ਇਸ ਹਾਦਸੇ 'ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਨਰੇਸ਼ (35) ਅਤੇ ਰਾਧਿਕਾ (12) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਇਜ਼ਰਾਈਲ ਵਿਚ ਫਸੇ ਭਾਰਤੀਆਂ ਦੀ ਹੋਵੇਗੀ ਸੁਰੱਖਿਅਤ ਵਾਪਸੀ: ਭਾਰਤ ਨੇ ਸ਼ੁਰੂ ਕੀਤਾ ‘ਆਪਰੇਸ਼ਨ ਅਜੈ’

ਜਾਣਕਾਰੀ ਮੁਤਾਬਕ ਪਿਓ-ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਛੱਤ ਡਿੱਗਣ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਨੂੰ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਕੁਆਰਟਰ 'ਚੋਂ ਬਾਹਰ ਕੱਢਿਆ ਗਿਆ। ਫਿਲਹਾਲ ਤਿੰਨ ਲੋਕਾਂ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ ਵਿੱਕੀ, ਗੋਲੂ ਅਤੇ ਜਿਪਸੀ (ਮਾਂ) ਸ਼ਾਮਲ ਹਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement