1 ਨਵੰਬਰ ਨੂੰ ਹੋਣ ਵਾਲੀ ਮਹਾਡਿਬੇਟ ਦੀ ਬਦਲੀ ਜਗ੍ਹਾ, ਹੁਣ ਇਸ ਜਗ੍ਹਾ ਦੀ ਕਰਵਾਈ ਬੁਕਿੰਗ
Published : Oct 12, 2023, 4:55 pm IST
Updated : Oct 12, 2023, 4:55 pm IST
SHARE ARTICLE
CM Bhagwant Mann
CM Bhagwant Mann

ਬਹਿਸ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

 ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀਆਂ ਨਾਲ ਮਹਾਡਿਬੇਟ ਕਰਨ ਲਈ ਤਿਆਰ ਬਰ ਤਿਆਰ ਹਨ। ਇਹ ਬਹਿਸ ਇਕ ਨਵੰਬਰ ਨੂੰ ਹੋਵੇਗੀ ਪਰ ਹੁਣ ਇਸ ਬਹਿਸ ਦਾ ਸਥਾਨ ਬਦਲ ਦਿੱਤਾ ਗਿਆ ਹੈ। ਬਹਿਸ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਦੀ ਬੁਕਿੰਗ ਕਰਵਾਈ ਗਈ ਹੈ।  

ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਹਿਸ ਲਈ ਟੈਗੋਰ ਥੀਏਟਰ ਦੀ ਬੁਕਿੰਗ ਕਰਵਾਈ ਸੀ ਪਰ ਟੈਗੋਰ ਥੀਏਟਰ ਸੁਸਾਇਟੀ ਨੇ ਇਸ ਲਈ ਨਾਂਹ ਕਰ ਦਿੱਤੀ ਸੀ। 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement