Tarn Taran 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ
Published : Oct 12, 2025, 4:39 pm IST
Updated : Oct 12, 2025, 4:39 pm IST
SHARE ARTICLE
Encounter between police and miscreants in Tarn Taran
Encounter between police and miscreants in Tarn Taran

ਜਵਾਬੀ ਫਾਈਰਿੰਗ ਦੌਰਾਨ ਮੁਲਜ਼ਮ ਗੁਰਸੇਵਕ ਸਿੰਘ ਹੋਇਆ ਜ਼ਖਮੀ, ਇਕ ਮੁਲਜ਼ਮ ਭੱਜਣ 'ਚ ਹੋਇਆ ਕਾਮਯਾਬ

 Tarn Taran Encounter news : ਤਰਨ ਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਪਿੰਡ ਫ਼ਤਿਹਾਬਾਦ ਨੇੜੇ ਐਨਕਾਉਂਟਰ ਹੋਇਆ। ਨਾਕੇਬੰਦੀ ਦੌਰਾਨ ਪੁਲਿਸ ਟੀਮ ਵੱਲੋਂ ਬਦਮਾਸ਼ਾਂ ਦਾ ਪਿੱਛਾ ਕੀਤਾ ਗਿਆ, ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਟੀਮਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਟੀਮ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਇਕ ਬਦਮਾਸ਼ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਬਦਮਾਸ਼ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਇਨ੍ਹਾਂ ਬਦਮਾਸ਼ਾਂ ਦਾ ਸਬੰਧ ਸੱਤਾ ਨੌਸ਼ਹਿਰਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਗੋਲੀਬਾਰੀ ਦੌਰਾਨ ਇਕ ਬਦਮਾਸ਼ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੀ ਹਰ ਪੱਖ ਤੋਂ ਪੜਤਾਲ ਕੀਤੀ ਜਾ ਰਹੀ ਹੈ ਅਤੇ ਫਰਾਰ ਬਦਮਾਸ਼ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement