ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤੀ ਵਰਤਣ ਦੇ ਹੁਕਮ
Published : Nov 12, 2020, 12:06 pm IST
Updated : Nov 12, 2020, 12:10 pm IST
SHARE ARTICLE
CPCB
CPCB

ਦਿੱਲੀ-ਐਨਸੀਆਰ ਵਿੱਚ ਅਧਿਕਾਰੀਆਂ ਨੂੰ 17 ਨਵੰਬਰ ਤੱਕ ਗਰਮ ਮਿਕਸ ਪਲਾਂਟ ਤੇ ਪੱਥਰ ਦੇ ਕਰੱਸ਼ਰ ਬੰਦ ਕਰਨ ਤੇ ਬਾਇਓਮਾਸ ਸਾੜਨ ਦੀ ਸਖਤੀ ਨਾਲ ਜਾਂਚ ਕਰਨ ਲਈ ਕਿਹਾ ਹੈ

ਨਵੀਂ ਦਿੱਲੀ: ਪੰਜਾਬ ਹੀ ਨਹੀਂ ਬਾਕੀ ਸੂਬਿਆਂ 'ਚ ਲਗਾਤਾਰ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ।  ਹੁਣ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਤੁਰੰਤ ਸਖਤੀ ਵਰਤਣ ਦੇ ਹੁਕਮ ਦਿੱਤੇ ਹਨ। ਤਿਉਹਾਰਾਂ ਦੇ ਮੌਸਮ 'ਚ ਪਰਾਲੀ ਸਾੜਨ ਨਾਲ ਜੁੜੇ ਮਾਮਲੇ ਵੱਧ ਰਹੇ ਹਨ।

Stubble burning in Punjab

ਇਸ ਦੇ ਚਲਦੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ-ਐਨਸੀਆਰ ਵਿੱਚ ਅਧਿਕਾਰੀਆਂ ਨੂੰ 17 ਨਵੰਬਰ ਤੱਕ ਗਰਮ ਮਿਕਸ ਪਲਾਂਟ ਤੇ ਪੱਥਰ ਦੇ ਕਰੱਸ਼ਰ ਬੰਦ ਕਰਨ ਤੇ ਬਾਇਓਮਾਸ ਸਾੜਨ ਦੀ ਸਖਤੀ ਨਾਲ ਜਾਂਚ ਕਰਨ ਲਈ ਕਿਹਾ ਹੈ। ਕਿਸੇ ਵੀ ਮਾਮਲੇ ਵਿੱਚ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸੂਬਾ ਸਰਕਾਰਾਂ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਪਟਾਕਿਆਂ 'ਤੇ ਪਾਬੰਦੀ ਲਾਉਣਾ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੱਖ ਵੱਖ ਸੂਬਿਆਂ 'ਚ ਪਟਾਕਿਆਂ 'ਤੇ ਪਾਬੰਦੀ ਲੱਗਾ ਦਿੱਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement