ਟਾਂਡਾ ਰੇਪ ਕੇਸ : 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਅਗਲੀ ਸੁਣਵਾਈ 18 ਨੂੰ 
Published : Nov 12, 2020, 12:17 pm IST
Updated : Nov 12, 2020, 12:17 pm IST
SHARE ARTICLE
Tanda rape case
Tanda rape case

6 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਸਾੜ ਕੇ ਕਤਲ ਕਰ ਦਿੱਤਾ ਗਿਆ ਸੀ

ਟਾਂਡਾ - ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਕਸਬੇ ਨਜ਼ਦੀਕੀ ਇਕ ਪਿੰਡ 'ਚ 21 ਅਕਤੂਬਰ ਨੂੰ 6 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਤੋ ਬਾਅਦ ਸਾੜ ਕੇ ਕਤਲ ਕਰ ਦਿੱਤਾ ਗਿਆ ਸੀ। ਅਜਿਹਾ ਘਿਨਾਉਣਾ ਕਾਂਡ ਕਰਨ ਵਾਲੇ ਮੁਲਜ਼ਮ ਸੁਰਪ੍ਰੀਤ ਸਿੰਘ ਪੁੱਤਰ ਦਿਲਵਿੰਦਰ ਸਿੰਘ ਅਤੇ ਉਸ ਦੇ ਦਾਦਾ ਸੁਰਜੀਤ ਸਿੰਘ ਪੁੱਤਰ ਕਾਕਾ ਸਿੰਘ ਦੇ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਜੱਜ ਨੀਲਮ ਅਰੋੜਾ ਦੀ ਅਦਾਲਤ 'ਚ ਹੋਈ।

File photoFile photo

ਅਦਾਲਤ 'ਚ ਮੁਲਜ਼ਮ ਦਾਦਾ ਸੁਰਜੀਤ ਸਿੰਘ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਜਦਕਿ ਪੋਤਰੇ ਸੁਰਪ੍ਰੀਤ ਸਿੰਘ ਦੇ ਬੀਮਾਰ ਹੋਣ ਕਾਰਨ ਉਸ ਦੀ ਪੇਸ਼ੀ ਨਹੀਂ ਹੋ ਸਕੀ। ਅਦਾਲਤ ਨੇ ਹੁਣ ਇਸ ਮਾਮਲੇ ਸਬੰਧੀ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ ਕਿ ਦੋਹਾਂ ਮੁਲਜ਼ਮਾਂ ਦੀ ਅਗਲੀ ਪੇਸ਼ੀ 18 ਨਵੰਬਰ ਨੂੰ ਵੀਡੀਓ ਕਾਫਰੰਸਿੰਗ ਰਾਹੀਂ ਕੀਤੀ ਜਾਵੇ।

Rape caseRape case

ਅਦਾਲਤ 'ਚ ਮੁਲਜ਼ਮਾਂ ਵੱਲੋਂ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਦੀ ਮੰਗ 'ਤੇ ਅਦਾਲਤ ਨੇ ਪੁਲਿਸ ਵੱਲੋਂ ਕੋਰਟ 'ਚ ਪੇਸ਼ ਕੀਤੇ ਗਏ ਚਲਾਨ ਦੀ ਕਾਪੀ ਉਪਲੱਬਧ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਮੁਲਜ਼ਮਾਂ ਦੇ ਵਕੀਲ ਨੂੰ ਚਲਾਨ ਦੀ ਕਾਪੀ ਉਪਲੱਬਧ ਕਰਵਾਉਣ ਦੇ ਨਿਰਦੇਸ਼ ਅਦਾਲਤ ਕੰਪਲੈਕਸ ਦੇ ਬਾਹਰ ਪੀੜਤ ਪਰਿਵਾਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੇ ਰਹੇ ਵਕੀਲ ਨੇ ਦੱਸਿਆ ਕਿ ਇਸ ਬਹੁ-ਚਰਚਿਤ ਮਾਮਲੇ ਦੇ ਦੋਵੇਂ ਮੁਲਜ਼ਮ ਦਾਦਾ ਸੁਰਜੀਤ ਸਿੰਘ ਅਤੇ ਪੋਤਾ ਸੁਰਪ੍ਰੀਤ ਸਿੰਘ ਕਾਨੂੰਨੀ ਹਿਰਾਸਤ 'ਚ ਗੁਰਦਾਸਪੁਰ ਜੇਲ੍ਹ 'ਚ ਬੰਦ ਹਨ।

Rape With 8 Year Old Girl In Ludhiana Rape 

ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ 'ਚ ਮੁੱਖ ਮੁਲਜ਼ਮ ਪੋਤਾ ਸੁਰਪ੍ਰੀਤ ਸਿੰਘ ਬੀਮਾਰ ਹੈ ਅਤੇ ਇਸ ਸਮੇਂ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖ਼ਲ ਹੈ। ਮੁਲਜ਼ਮਾਂ ਵੱਲੋਂ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਦੀ ਮੰਗ 'ਤੇ ਅਦਾਲਤ ਨੇ ਪੁਲਿਸ ਵੱਲੋਂ ਕੋਰਟ 'ਚ ਪੇਸ਼ ਕੀਤੇ ਗਏ ਚਲਾਨ ਦੀ ਕਾਪੀ ਉਪਲੱਬਧ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement