ਮੋਗਾ ਜਗਰਾਓਂ ਹਾਈਵੇ 'ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ
Published : Nov 12, 2021, 1:01 pm IST
Updated : Nov 12, 2021, 1:01 pm IST
SHARE ARTICLE
A car caught fire on Moga Jagraon Highway
A car caught fire on Moga Jagraon Highway

ਦੇਖਦੇ ਹੀ ਦੇਖਦੇ ਧੂਹ-ਧੂਹ ਕਰਕੇ ਸੜ੍ਹ ਗਈ ਗੱਡੀ

 

ਜਗਰਾਉਂ (ਦਵਿੰਦਰ ਜੈਨ) ਮੋਗਾ ਜਗਰਾਓਂ ਹਾਈਵੇ ਤੇ ਗੁਰਦਵਾਰਾ ਨਾਨਕਸਰ ਨੇੜੇ ਅਚਾਨਕ ਇਕ ਚਲਦੀ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਦੇਖਦੇ ਹੀ ਦੇਖਦੇ ਕਾਰ ਧੂਹ-ਧੂਹ ਕਰਕੇ ਸੜਨ ਲੱਗ ਗਈ।

 

photophoto

 

 ਹੋਰ ਵੀ ਪੜ੍ਹੋ: ਚੰਗੇ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਇਸ ਮੌਕੇ ਕਾਰ ਸਵਾਰ ਤਿੰਨ ਵਿਅਕਤੀਆਂ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਵੀ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ। ਇਸ ਬਾਰੇ ਗੱਲ ਕਰਦਿਆਂ ਕਾਰ ਸਵਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋ ਉਹ ਲੁਧਿਆਣਾ ਤੋਂ ਮੋਗੇ ਜਾ ਰਹੇ ਸਨ ਤਾਂ ਅਚਾਨਕ ਕਾਰ ਦੇ ਇੰਜਣ ਵਿਚੋਂ ਧੂੰਆਂ ਨਿਕਲਣ ਲੱਗ ਗਿਆ।

photophoto

 

 ਹੋਰ ਵੀ ਪੜ੍ਹੋ: 24 ਨਵੰਬਰ ਤੋਂ ਅੰਮ੍ਰਿਤਸਰ-ਨਾਂਦੇੜ ਸਾਹਿਬ ਲਈ ਸ਼ੁਰੂ ਹੋਵੇਗੀ ਉਡਾਣ

ਜਿਸ ਕਾਰਨ ਉਹ ਕਾਰ ਰੋਕ ਕੇ ਕਾਰ ਵਿੱਚੋਂ ਬਾਹਰ ਆ ਗਏ ਤੇ ਦੇਖਦੇ ਹੀ ਦੇਖਦੇ ਕਾਰ ਵਿੱਚ ਅੱਗ ਲੱਗ ਗਈ ਤੇ ਕਾਰ ਪੂਰੀ ਤਰਾਂ ਭਾਂਬੜ ਬਣ ਕੇ ਸੜਨ ਲੱਗ ਗਈ। ਉਹਨਾਂ ਕਿਹਾ ਕਿ ਕਾਰ ਵਿੱਚੋਂ ਬਾਹਰ ਆਉਣ ਕਰਕੇ ਉਨ੍ਹਾਂ ਦੀ ਜਾਨ ਬਚ ਗਈ ਪਰ ਕਾਰ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

 

 

photophoto

 

 ਹੋਰ ਵੀ ਪੜ੍ਹੋ: ਮਹਿਲਾ ਅਧਿਕਾਰੀ ਨੇ ਬੇਹੋਸ਼ ਨੌਜਵਾਨ ਨੂੰ ਮੋਢੇ 'ਤੇ ਚੁੱਕ ਪਹੁੰਚਾਇਆ ਹਸਪਤਾਲ, ਬਚਾਈ ਜਾਨ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement