ਆਪ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
Published : Nov 12, 2021, 3:29 pm IST
Updated : Nov 12, 2021, 3:29 pm IST
SHARE ARTICLE
photo
photo

ਆਪ ਸੁਪਰੀਮੋ ਕੇਜਰੀਵਾਲ 18 ਨਵੰਬਰ ਨੂੰ ਆ ਸਕਦੇ ਹਨ ਪੰਜਾਬ ਦੌਰੇ 'ਤੇ

 

 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਮ ਆਦਮੀ ਪਾਰਟੀ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।  ਪਹਿਲੀ ਸੂਚੀ ਵਿਚ 10 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

 

photophoto

 

ਆਮ ਆਦਮੀ ਪਾਲਟੀ ਵਲੋਂ ਜਾਰੀ ਕੀਤੀ ਸੂਚੀ ਮੁਤਾਬਕ ਗੜ੍ਹਸ਼ੰਕਰ ਤੋਂ ਜੈ ਕਿਸ਼ਨ ਰੌੜੀ, ਜਗਰਾਓਂ ਤੋਂ ਸਰਵਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਬੁਢਲਾਢਾ ਤੋਂ ਪ੍ਰਿੰਸੀਪਲ ਬੁੱਧਰਾਮ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਅਮਨ ਅਰੋੜਾ, ਬਰਨਾਲਾ ਤੋਂ ਗੁਰਮੀਤ ਸਿੰਘ ‘ਮੀਤ’ ਹੇਅਰ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

 

photo
photo

 

ਜਾਣਕਾਰੀ ਮੁਤਾਬਕ, ਆਪ ਸੁਪਰੀਮੋ ਕੇਜਰੀਵਾਲ 18 ਨਵੰਬਰ ਨੂੰ ਪੰਜਾਬ ਦੌਰੇ ਤੇ ਆ ਸਕਦੇ ਹਨ ਅਤੇ ਇਸ ਦੌਰਾਨ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਸੀ. ਐੱਮ. ਚਿਹਰਾ ਭਗਵੰਤ ਮਾਨ ਹੋ ਸਕਦਾ ਹੈ ਕਿਉਂਕਿ ਚੋਣਾਂ ਵਿੱਚ ਸਮਾਂ ਘੱਟ ਹੈ ਅਤੇ ਪਾਰਟੀ ਵਰਕਰ ਵੀ ਭਗਵੰਤ ਮਾਨ ਦੇ ਹੱਕ ਵਿੱਚ ਹਨ।

Arvind KejriwalArvind Kejriwal

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM

ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ ਹੁਸ਼ਿਆਰਪੁਰ ਦੀ ਸੀਟ' ਰਾਜ ਕੁਮਾਰ ਚੱਬੇਵਾਲ ਲਈ Door-To-Door ਚੋਣ ਪ੍ਰਚਾਰ ਕਰ..

29 Apr 2024 1:37 PM

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM
Advertisement