
ਸੁਖਬੀਰ ਬਾਦਲ ਕਰਨਗੇ ਅੱਜ ਸੋਨੀਆ ਮਾਨ ਨੂੰ ਸ਼ਾਮਲ
ਐਸ.ਏ.ਐਸ. ਨਗਰ (ਨਰਿੰਦਰ ਸਿੰਘ ਝਾਂਮਪੁਰ) : ਕਿਸਾਨ ਸੰਘਰਸ ਵਿਚ ਸਰਗਰਮ ਭੂਮਿਕਾ ਨਿਭਾ ਰਹੀ ਫ਼ਿਲਮੀ ਅਦਾਕਾਰਾ ਸੋਨੀਆ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਰਸਮੀ ਰੂਪ ਵਿਚ ਸ਼ਾਮਲ ਹੋਣ ਜਾ ਰਹੀ ਹੈ।
Sonia Mann
ਭਾਵੇਂ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹੋਏ ਚੋਣ ਸਮਝੌਤੇ ਤਹਿਤ ਮੁਹਾਲੀ ਹਲਕੇ ਦੀ ਸੀਟ ਬਹੁਜਨ ਸਮਾਜ ਪਾਰਟੀ ਦੇ ਖਾਤੇ ਵਿਚ ਪਈ ਸੀ ਅਤੇ ਇਸ ਦੌਰਾਨ ਬਹੁਜਨ ਸਮਾਜ ਪਾਰਟੀ ਵਲੋਂ ਸਾਬਕਾ ਅਕਾਲੀ ਆਗੂ ਗੁਰਮੀਤ ਸਿੰਘ ਬਾਕਰਪੁਰ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਅਪਣਾ ਹਲਕਾ ਇੰਚਾਰਜ ਵੀ ਐਲਾਨਿਆ ਜਾ ਚੁੱਕਿਆ ਹੈ ਅਤੇ ਗੁਰਮੀਤ ਸਿੰਘ ਬਾਕਰਪੁਰ ਵਲੋਂ ਆਪਣੀਆਂ ਸਰਗਰਮੀਆਂ ਵੀ ਆਰੰਭੀਆਂ ਜਾ ਚੁੱਕੀਆਂ ਹਨ।
Sonia Mann