ਦੁਖਦਾਇਕ ਖ਼ਬਰ: ਲੇਹ ਲੱਦਾਖ ’ਚ ਨਾਇਕ ਸੁਖਵਿੰਦਰ ਸਿੰਘ ਡਿਊਟੀ ਦੌਰਾਨ ਹੋਇਆ ਸ਼ਹੀਦ
Published : Nov 12, 2022, 4:51 pm IST
Updated : Nov 12, 2022, 4:51 pm IST
SHARE ARTICLE
Sad news: Naik Sukhwinder Singh was martyred while on duty in Leh Ladakh
Sad news: Naik Sukhwinder Singh was martyred while on duty in Leh Ladakh

ਬਰਫ਼ ਤੋਂ ਡਿੱਗਣ ਕਾਰਨ ਵਾਪਰਿਆ ਹਾਦਸਾ

 

ਮੋਗਾ- ਲੇਹ ਲੱਦਾਖ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੋਗਾ ਦਾ ਰਹਿਣ ਵਾਲੇ ਸੈਨਿਕ ਨਾਇਕ ਸੁਖਵਿੰਦਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। 

ਦਰਅਸਲ ਨਾਇਕ ਸੁਖਵਿੰਦਰ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਗਰਬੀ ਦਾ ਰਹਿਣ ਵਾਲਾ ਸੀ। ਲੇਹ ਲੱਦਾਖ ਵਿਖੇ ਡਿਊਟੀ ਦੌਰਾਨ ਬਰਫ਼ ਤੋਂ ਡਿੱਗਣ ਕਾਰਨ ਸ਼ਹੀਦ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਸੁਖਵਿੰਦਰ ਸਿੰਘ 12 ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ। ਉਸ ਦੀ ਮ੍ਰਿਤਕ ਦੇਹ ਅਜੇ ਆਉਣੀ ਬਾਕੀ ਹੈ ਮ੍ਰਿਤਕ ਆਪਣੇ ਪਿੱਛੇ ਇਕ ਬੇਟੀ ਇਕ ਬੇਟਾ ਪਤਨੀ ਅਤੇ ਬਿਰਧ ਮਾਪਿਆਂ ਨੂੰ ਛੱਡ ਗਿਆ ਹੈ। 
 

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement