Tarn Taran News : 'ਮੁੱਖ ਮੰਤਰੀ' ਦੀ ਕੁੱਟਮਾਰ ਕਰਨ ਵਾਲੇ ਪੰਜਾਬ ਪੁਲਿਸ ਦੇ ਦੋਵੇਂ ਮੁਲਾਜ਼ਮ ਸਸਪੈਂਡ

By : BALJINDERK

Published : Nov 12, 2024, 5:06 pm IST
Updated : Nov 12, 2024, 5:06 pm IST
SHARE ARTICLE
 ਵਾਇਰਲ ਵੀਡੀਓ ’ਚ 'ਮੁੱਖ ਮੰਤਰੀ' ਦੀ ਪੁਲਿਸ ਵਾਲੇ ਕੁੱਟ ਮਾਰ ਕਰਦੇ ਹੋਏ
ਵਾਇਰਲ ਵੀਡੀਓ ’ਚ 'ਮੁੱਖ ਮੰਤਰੀ' ਦੀ ਪੁਲਿਸ ਵਾਲੇ ਕੁੱਟ ਮਾਰ ਕਰਦੇ ਹੋਏ

Tarn Taran News : ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਕਾਰਵਾਈ

Tarn Taran News :  ਧਰਮਪ੍ਰੀਤ ਸਿੰਘ ਉਰਫ ‘‘ਮੁੱਖ ਮੰਤਰੀ’’ ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਮੁਲਾਜ਼ਮ ‘ਮੁੱਖ ਮੰਤਰੀ’ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਦੀ ਹੈ। ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਮੌਕੇ ਉਤੇ ਸੀ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜ ਕੇ ਘੜੀਸ ਰਹੀ ਹੈ।

(For more news apart from Both employees of Punjab Police who beat 'Chief Minister' have been suspended News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement