ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ, ਚਾਰੇ ਪਾਸੇ ਹੋ ਗਈ ਸਿੱਧੂ-ਸਿੱਧੂ!
Published : Dec 12, 2019, 5:52 pm IST
Updated : Dec 12, 2019, 5:52 pm IST
SHARE ARTICLE
Navjot Singh Sidhu
Navjot Singh Sidhu

ਉਹ ਮਜ਼ਬੂਤ ਹੋਵੇਗੀ ਇਸੇ ਗੱਲ ਦਾ ਡਰ ਕਾਂਗਰਸ ਨੂੰ ਸਤਾ ਰਿਹਾ ਹੈ...

ਜਲੰਧਰ: ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਕਿ ਚਾਰੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਚਰਚੇ ਹੋ ਰਹੇ ਹਨ ਤੇ ਸਿੱਧੂ ਹੀ ਚਾਰੇ ਪਾਸੇ ਸਾਰੀਆਂ ਪਾਰਟੀਆਂ ਵੱਲੋਂ ਖਿੱਚ ਦਾ ਕੇਂਦਰ ਬਣੇ ਹੋਏ ਹਨ ਸਾਰੀਆਂ ਪਾਰਟੀਆਂ ਵਾਲੇ ਇਹ ਚਾਹੁੰਦੇ ਹਨ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੀ ਪਾਰਟੀ ਜੁਆਇਨ ਕਰਨ।

Capt. Amrinder Singh Capt. Amrinder Singh ਇਸੇ ਤਰ੍ਹਾਂ ਬੀਜੇਪੀ ਵੀ ਜਾ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਵੀ ਤਰੀਕੇ ਨਾਲ ਬੀਜੇਪੀ ਵਿਚ ਸ਼ਾਮਿਲ ਕੀਤਾ ਜਾਵੇ ਤਾਂ ਜੋ ਉਹ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਅਕਾਲੀ ਦਲ ਤੋਂ ਵੱਖ ਹੋ ਕੇ ਆਪਣੀ ਲੱਗ ਬੀਜੇਪੀ ਦੀ ਚੋਣ ਲੜੇ ਪੰਜਾਬ ਵਿਚ ਫਿਲਹਾਲ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗਠਜੋੜ ਕਰ ਕੇ ਹੀ ਬੀਜੇਪੀ ਆਪਣੀ ਸਰਕਾਰ ਬਣਾ ਸਕਦੀ ਹੈ।

Rahul Gandhi and Navjot Singh Sidhu Rahul Gandhi and Navjot Singh Sidhu ਪਰ ਜੇ ਉਨ੍ਹਾਂ ਨੂੰ ਕਿਸੇ ਵੱਡੇ ਚਿਹਰੇ ਦਾ ਸਮਰਥਨ ਮਿਲਦਾ ਹੈ ਜਾਂ ਕੋਈ ਨਵਜੋਤ ਸਿੰਘ ਸਿੱਧੂ ਮਨ ਲੋਭੀ ਬੀਜੇਪੀ ਵਿਚ ਸ਼ਾਮਲ ਹੁੰਦਾ ਹੈ ਤਾਂ ਬੀਜੇਪੀ ਆਪਣੇ ਦਮ ਤੇ ਚੋਣ ਜਿੱਤ ਸਕਦੀ ਹੈ ਜੇ ਨਵਜੋਤ ਸਿੰਘ ਸਿੱਧੂ ਉਨ੍ਹਾਂ ਵਿਚ ਸ਼ਾਮਿਲ ਹੋ ਜਾਂਦਾ ਹੈ ਤਾਂ ਇਸ ਲਈ ਬੀਜੇਪੀ ਵੀ ਪੂਰਾ ਜ਼ੋਰ ਲਾ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਬੀਜੇਪੀ ਵਿਚ ਸ਼ਾਮਿਲ ਹੋ ਜਾਵੇ।

PhotoPhotoਉਨ੍ਹਾਂ ਰਾਹ ਆਸਾਨ ਹੋ ਜਾਵੇ ਅਤੇ ਉਹ ਸ਼ੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਆਪਣੀ ਪਾਰਟੀ ਨੂੰ ਪੰਜਾਬ ਵਿਚ ਵੀ ਬੀਜੇਪੀ ਦੀ ਦੋ ਵਾਰ ਵਾਈ ਵਿਚ ਸਰਕਾਰ ਬਣਾ ਸਕਣ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੀ ਅਤੇ ਬੈਂਸ ਬੀ ਨਿਵਾਸਨ ਸਿੱਧੂ ਨੂੰ ਆਪਣੇ ਨਾਲ ਸ਼ਾਮਿਲ ਕਰਨ ਜਾ ਰਹੇ ਹਨ ਨਵਜੋਤ ਸਿੰਘ ਜਿਸ ਪਾਰਟੀ ਵਿਚ ਵੀ ਜਾਂਦਾ ਹੈ।

Captain Amarinder Singh and Navjot Singh SidhuCaptain Amarinder Singh and Navjot Singh Sidhu ਉਹ ਮਜ਼ਬੂਤ ਹੋਵੇਗੀ ਇਸੇ ਗੱਲ ਦਾ ਡਰ ਕਾਂਗਰਸ ਨੂੰ ਸਤਾ ਰਿਹਾ ਹੈ ਅਤੇ ਰਾਹੁਲ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਆਫਰ ਦਿੱਤਾ ਹੈ ਤੇ ਹੁਣ ਦੇਖੋ ਕਿ ਕੀ ਨਵਜੋਤ ਸਿੰਘ ਸਿੱਧੂ ਇਸ ਆਫਰ ਨੂੰ ਸਵੀਕਾਰ ਕਰਦੇ ਹਨ ਜਾਂ ਨਹੀਂ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement